ਬੰਗਾ 25, ਮਾਰਚ (ਮਨਜਿੰਦਰ ਸਿੰਘ ) ਨੰਬਰਦਾਰ ਬਲਵੰਤ ਸਿੰਘ ਲਾਦੀਆਂ ਜਿਲਾ ਪ੍ਰਧਾਨ ਪੰਜਾਬ ਏਕਤਾ ਪਾਰਟੀ ਨੇ ਕੋਰੋਨਾ ਵਾਇਰਸ ਕਾਰਨ ਬਣੇ ਹਾਲਤਾਂ ਕਰਕੇ ਲੋੜਵੰਦਾਂ ਦੀ ਮਦਦ ਲਈ ਡੀ ਸੀ ਨਵਾਂਸ਼ਹਿਰ ਨੂੰ ਆਪਣੀ ਨਿਜੀ ਨੇਕ ਕਮਾਈ ਵਿੱਚੋ 5000 ਦੀ ਰਾਸ਼ੀ ਸੌੰਪੀ ਹੈ | ਇਸ ਗੱਲ ਦਾ ਪ੍ਰਗਟਾਵਾ ਕਰਦੀਆਂ ਬਲਵੰਤ ਸਿੰਘ ਨੇ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਸਾਨੂ ਸਭ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ ਮੰਨਨੇ ਚਾਹਿਦੇ ਹਨ ਅਤੇ ਸਰਕਾਰਾਂ ਦੀ ਵੱਧ ਚੜ੍ਹ ਕੇ ਮਦਦ ਕਰਨੀ ਚਾਹਿਦੀ ਹੈ | ਉਨ੍ਹਾਂ ਕਿਹਾ ਕੀ ਜੇ ਕੋਈ ਮਦਦ ਕਰਨ ਦਾ ਚਾਹਵਾਨ ਹੋਵੇ ਤਾਂ ਉਨ੍ਹਾਂ ਨਾਲ਼ ਸੰਪਰਕ ਕਰ ਸਕਦਾ ਹੈ |
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment