25, ਮਾਰਚ ( ਚੇਤ ਰਾਮ ਰਤਨ) ਵਧੀਕ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਦੇ ਹੁਕਮਾਂ ਅਨੁਸਾਰ ਕਰੋਨਾ ਵਾਇਰਸ ਕਾਰਨ ਲਾਏ ਗਏ ਕਰਫਿਊ ਵਿਚ ਕੇਬਲ ਓਪਰੇਟਰਾ ਦੇ ਟੈਕਨੀਕਲ ਫ਼ੀਲਡ ਸਟਾਫ ਨੂੰ ਕਰਫਿਊ ਤੋਂ ਛੋਟ ਹੈ । ਪੁਲਿਸ ਸਾਡੇ ਸਟਾਫ ਨੂੰ ਪਰੇਸ਼ਾਨ ਕਰ ਰਹੀ ਹੈ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਕੇਬਲ ਆਪਰੇਟਰ ਪ੍ਰਦੀਪ ਅਨੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਵਲ ਸਰਵਿਸ ਇਕ ਮਨੋਰੰਜਨ ਦਾ ਸਾਧਨ ਹੈ ਅਤੇ ਕਰਫਿਊ ਕਰ ਕੇ ਲੋਕ ਘਰਾਂ ਵਿਚ ਵੇਹਲੇ ਹਨ ਜੇ।ਉਨ੍ਹਾਂ ਕਿਹਾ ਕਿ ਟੀ ਵੀ ਵੀ ਬੰਦ ਹੋ ਗਏ ਤਾਂ ਲੋਕਾਂ ਦਾ ਘਰਾਂ ਵਿਚ ਬੈਠਨਾ ਬਹੁਤ ਮੁਸ਼ਿਕਲ ਹੋ ਜਾਵੇਗਾ । ਅਨੰਦ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸਾਡੇ ਸਟਾਫ ਨੂੰ ਕਰਫਿਊ ਤੋਂ ਖੁਲੀ ਛੋਟ ਦਿਤੀ ਜਾਵੇ | ਉਨ੍ਹਾਂ ਨੇ ਪੱਤਰਕਾਰਾਂ ਨੂੰ ਏ ਡੀ ਜੀ ਪੀ ਦੇ ਹੁਕਮਾਂ ਦੀ ਕਾਪੀ ਵੀ ਦਿਖਾਈ । ਇਸ ਮੌਕੇ ਓਪਰੇਟਰ ਬਲਵਿੰਦਰ ਸਿੰਘ ਰਾਕੇਸ਼ ਕੁਮਾਰ ਅਤੇ ਸੋਢੀ ਵੀ ਹਜਾਰ ਸਨ |
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment