ਬੰਗਾ 1, ਅਪ੍ਰੈਲ (ਮਨਜਿੰਦਰ ਸਿੰਘ ) ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਲੌਂਗੋਵਾਲ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤਖ਼ਤ ਸ਼੍ਰੀ ਕੇਸ਼ਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਲੰਗਰ ਤਿਆਰ ਹੋ ਕੇ ਗੁਰੂਦਵਾਰਾ ਸ਼੍ਰੀ ਚਰਨ ਕੰਵਲ ਬੰਗਾ ਵਿਖੇ ਪਹੁੰਚਾਇਆ ਗਿਆ ਜਿਥੋਂ ਐਸ ਜੀ ਪੀ ਸੀ ਦੇ ਸੇਵਾਦਾਰ ਵਲੰਟਰੀਆ ਦੁਆਰਾ ਬੰਗਾ ਇਲਾਕੇ ਦੇ ਪਿੰਡਾਂ ਵਿੱਚ ਲੋੜਵੰਦਾਂ ਤੱਕ ਪਹੁੰਚਾਇਆ ਗਿਆ |ਇਸ ਗੱਲ ਦਾ ਪ੍ਰਗਟਾਵਾ ਇਕ ਵਾਰਤਾ ਦੌਰਾਨ ਗੁਰੂਦਵਾਰਾ ਚਰਨ ਕੰਵਲ ਬੰਗਾ ਵਿਖੇ ਕਰਦਿਆ ਐਸ ਜੀ ਪੀ ਸੀ ਦੇ ਵਾਇਸ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਗੁਰੂ ਦੀ ਗੋਲਕ ਗਰੀਬ ਦਾ ਮੂੰਹ ਦੇ ਕਥਨ ਅਨੁਸਾਰ ਐਸ ਜੀ ਪੀ ਸੀ ਕਰੋਨਾ ਵਾਰਸ ਦੀ ਮਹਾਮਾਰੀ ਕਾਰਨ ਬਣੇ ਹਾਲਾਤਾਂ ਵਿੱਚ ਕਿਸੇ ਵੀ ਗਰੀਬ ਨੂੰ ਭੁੱਖਾ ਨਹੀਂ ਸੋਂਣ ਦੇਵੇਗੀ ਅਤੇ ਉਨ੍ਹਾਂ ਨੇ ਲੋਕਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਦੇ ਦਸੇ ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਅੰਤ ਵਿੱਚ ਉਨ੍ਹਾਂ ਨੇ ਪ੍ਰਧਾਨ ਲੌਂਗੋਵਾਲ ਦਾ ਧੰਨਵਾਦ ਕੀਤਾ |
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment