Wednesday, April 8, 2020

ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ ਗਈ : ਮੂੰਗਾ

ਬੰਗਾ 8ਅਪ੍ਰੈਲ (ਮਨਜਿੰਦਰ ਸਿੰਘ ) ਜਤਿੰਦਰ ਕੌਰ ਮੂੰਗਾ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਤੇ ਸਕੱਤਰ ਮਹਿਲਾ ਕਾਂਗਰਸ ਪੰਜਾਬ ਨੇ ਦੱਸਿਆ ਕਿ ਨੀਲੇ ਕਾਰਡ ਧਾਰਕਾਂ  ਨੂੰ ਬੰਗਾ ਦੇ ਮੋਹੱਲਾ ਤੁਗਲ ਗੇਟ, ਸਾਗਰ ਗੇਟ ਖਾਲਸਾ ਬਰਦਰਜ  ਅਤੇ ਸੰਤੋਖ ਗੇਟ ਵਿੱਚ ਕਣਕ ਦੀ ਵੰਡ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਗਰੀਬ ਪਰਿਵਾਰਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਦੀ ਸਪਲਾਈ ਰੁਕਣ ਨਹੀਂ ਦਿਤੀ ਜਾਵੇਗੀ l ਇਸ ਮੌਕੇ ਉਨ੍ਹਾਂ ਨਾਲ਼ , ਮਲਕੀਤ ਸਿੰਘ, ਰੀਟਾ, ਪ੍ਰਮੋਧ ਕੁਮਾਰ ਵਿਜੇ ਕੁਮਾਰ, ਬਲਵਿੰਦਰ ਕੁਮਾਰ ਅਤੇ ਬੀ ਐਲ ਓ ਸ਼ਬੀਨਾ ਹਾਜਰ ਸਨ |

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...