ਬੰਗਾ 8ਅਪ੍ਰੈਲ (ਮਨਜਿੰਦਰ ਸਿੰਘ ) ਜਤਿੰਦਰ ਕੌਰ ਮੂੰਗਾ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਤੇ ਸਕੱਤਰ ਮਹਿਲਾ ਕਾਂਗਰਸ ਪੰਜਾਬ ਨੇ ਦੱਸਿਆ ਕਿ ਨੀਲੇ ਕਾਰਡ ਧਾਰਕਾਂ ਨੂੰ ਬੰਗਾ ਦੇ ਮੋਹੱਲਾ ਤੁਗਲ ਗੇਟ, ਸਾਗਰ ਗੇਟ ਖਾਲਸਾ ਬਰਦਰਜ ਅਤੇ ਸੰਤੋਖ ਗੇਟ ਵਿੱਚ ਕਣਕ ਦੀ ਵੰਡ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਗਰੀਬ ਪਰਿਵਾਰਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਦੀ ਸਪਲਾਈ ਰੁਕਣ ਨਹੀਂ ਦਿਤੀ ਜਾਵੇਗੀ l ਇਸ ਮੌਕੇ ਉਨ੍ਹਾਂ ਨਾਲ਼ , ਮਲਕੀਤ ਸਿੰਘ, ਰੀਟਾ, ਪ੍ਰਮੋਧ ਕੁਮਾਰ ਵਿਜੇ ਕੁਮਾਰ, ਬਲਵਿੰਦਰ ਕੁਮਾਰ ਅਤੇ ਬੀ ਐਲ ਓ ਸ਼ਬੀਨਾ ਹਾਜਰ ਸਨ |
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment