ਬੰਗਾ 10, ਅਪ੍ਰੈਲ (ਮਨਜਿੰਦਰ ਸਿੰਘ ) ਇਕ ਪ੍ਰੈਸ ਨੋਟ ਰਾਹੀਂ ਪਿੰਡ ਪਠਲਾਵਾ ਦੇ ਕੁਝ ਨੌਜਵਾਨਾਂ ਨੇ ਦੱਸਿਆ ਕਿ ਮਨੁੱਖਤਾ ਤੇ ਆਏ ਇਸ ਮੁਸ਼ਕਿਲ ਸਮੇਂ ਨਾਲ਼ ਲੜਨ ਲਈ ਸਾਡੇ ਪਿੰਡ ਦੇ 5 ਨੌਜਵਾਨਾਂ ਨੇ ਇਕ ਟੀਮ ਗਠਿਤ ਕੀਤੀ ਹੈ ਜਿਨ੍ਹਾਂ ਦੇ ਨਾਂ ਅਮਰਪ੍ਰੀਤ ਸਿੰਘ ਲਾਲੀ, ਹਰਪ੍ਰੀਤ ਸਿੰਘ ਪਠਲਾਵਾ, ਜਸਪਾਲ ਸਿੰਘ ਵਾਲੀਆਂ, ਹਸਨ ਖਾਨ ਅਤੇ ਜਤਿੰਦਰ ਕੌਰ ਪਠਲਾਵਾ ਹਨ |ਇਹ ਟੀਮ ਪੂਰੇ ਪੰਜਾਬ ਵਿੱਚ ਕੋਰੋਨਾ ਪੀੜਤ ਮਰੀਜਾਂ ਦੀ ਹਰ ਤਰਾਂ ਦੀ ਮਦਦ ਲਈ ਤਿਆਰ ਬਰ ਤਿਆਰ ਰਹੇਗੀ l ਟੀਮ ਨੇ ਹੋਰ ਕਿਹਾ ਕਿ ਸਾਡੀ ਰਬ ਅਗੇ ਅਰਦਾਸ ਹੈ ਕਿ ਇਸ ਮਹਾਮਾਰੀ ਕਾਰਨ ਕਿਸੇ ਦੀ ਮੌਤ ਨਾ ਹੋਵੇ ਪਰ ਜੇ ਕੁਦਰਤ ਦੀ ਕਰੋਪੀ ਕਾਰਨ ਕੋਈ ਮੌਤ ਹੋ ਜਾਂਦੀ ਹੈ ਤੇ ਉਸ ਦਾ ਪਰਵਾਰ ਸੰਸਕਾਰ ਕਰਨ ਤੋਂ ਪਿੱਛੇ ਹਟਦਾ ਹੈ ਤਾ ਇਹ ਟੀਮ ਸਰਕਾਰੀ ਹੁਕਮ ਲੈ ਕੇ ਉਸ ਦਾ ਉਸ ਦੇ ਧਰਮ ਦੇ ਰੀਤੀ ਰਵਾਜਾ ਅਨੁਸਾਰ ਅੰਤਿਮ ਸੰਸਕਾਰ ਅਤੇ ਬਾਕੀ ਕਾਰਵਾਈ ਕਰਨ ਲਈ ਅਗੇ ਆਵੇਗੀ | ਇਸ ਲਈ ਉਹ ਸਰਕਾਰ ਨੂੰ ਲਿਖ ਕੇ ਦੇਣ ਨੂੰ ਵੀ ਤਿਆਰ ਹਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment