Saturday, May 2, 2020

ਜ਼ਿਲ੍ਹੇ ਚ ਦੁਕਾਨਾਂ ਦੇ ਖੁਲ੍ਹਣ ਦਾ ਸਮਾਂ 9 ਤੋਂ 1 ਵਜੇ ਹੋਵੇਗਾ - ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ

ਨਵਾਂਸ਼ਹਿਰ /ਬੰਗਾ , 2 ਮਈ ( ਮਨਜਿੰਦਰ ਸਿੰਘ )
ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਦੁਕਾਨਾਂ ਦੇ ਖੋਲ੍ਹਣ ਦਾ ਸਮਾਂ ਤੁਰੰਤ ਪ੍ਰਭਾਵ ਨਾਲ ਬਦਲ ਕੇ ਸਵੇਰੇ 7 ਤੋਂ 11 ਦੀ ਬਜਾਏ ਸਵੇਰੇ 9 ਤੋਂ ਦੁਪਹਿਰ 1 ਵਜੇ ਤਕ ਦਾ ਕਰ ਦਿੱਤਾ ਹੈ।ਇਹ ਪ੍ਰੈਸ ਨੋਟ ਜਾਰੀ ਕਰਦਿਆਂ ਜਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਫੈਸਲਾ ਪੰਜਾਬ ਸਰਕਾਰ ਵਲੋਂ ਲਿਆ ਗਿਆ ਜਿਸ ਨੂੰ ਜਿਲਾ ਐਸ ਬੀ ਐਸ ਨਗਰ ਵਿੱਚ ਵੀ 3 ਮਈ ਤੋਂ ਲਾਗੂ ਕਰ ਦਿੱਤਾ ਗਿਆ ਹੈ ਅਤੇ ਨਾਲ਼ ਹੀ ਉਨ੍ਹਾਂ ਕਿਹਾ ਕਿ   ਦੁਕਾਨਾਂ ਸਬੰਧੀ ਬਾਕੀ ਦੇ ਆਦੇਸ਼ ਪਹਿਲਾਂ ਵਾਲੇ ਹੀ ਰਹਿਣਗੇ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...