ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਦੁਕਾਨਾਂ ਦੇ ਖੋਲ੍ਹਣ ਦਾ ਸਮਾਂ ਤੁਰੰਤ ਪ੍ਰਭਾਵ ਨਾਲ ਬਦਲ ਕੇ ਸਵੇਰੇ 7 ਤੋਂ 11 ਦੀ ਬਜਾਏ ਸਵੇਰੇ 9 ਤੋਂ ਦੁਪਹਿਰ 1 ਵਜੇ ਤਕ ਦਾ ਕਰ ਦਿੱਤਾ ਹੈ।ਇਹ ਪ੍ਰੈਸ ਨੋਟ ਜਾਰੀ ਕਰਦਿਆਂ ਜਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਫੈਸਲਾ ਪੰਜਾਬ ਸਰਕਾਰ ਵਲੋਂ ਲਿਆ ਗਿਆ ਜਿਸ ਨੂੰ ਜਿਲਾ ਐਸ ਬੀ ਐਸ ਨਗਰ ਵਿੱਚ ਵੀ 3 ਮਈ ਤੋਂ ਲਾਗੂ ਕਰ ਦਿੱਤਾ ਗਿਆ ਹੈ ਅਤੇ ਨਾਲ਼ ਹੀ ਉਨ੍ਹਾਂ ਕਿਹਾ ਕਿ ਦੁਕਾਨਾਂ ਸਬੰਧੀ ਬਾਕੀ ਦੇ ਆਦੇਸ਼ ਪਹਿਲਾਂ ਵਾਲੇ ਹੀ ਰਹਿਣਗੇ।
No comments:
Post a Comment