Saturday, May 2, 2020

ਬਹਿਰਾਮ ਅਤੇ ਰੈਲ ਮਾਜਰਾ ਆਈਸੋਲੇਸ਼ਨ ਵਾਰਡ ਦੇ ਪੰਜ ਵਿਅਕਤੀ ਪਾਜ਼ਿਟਿਵ ਪਾਏ ਗਏ

ਬੰਗਾ2 ਮਈ( ਮਨਜਿੰਦਰ ਸਿੰਘ  ) ਭਰੋਸੇ ਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 242 ਵਿਅਕਤੀਆਂ ਦੇ ਲਏ ਗਏ ਕਰੋਨਾ ਵਾਇਰਸ ਦੇ ਸੈਂਪਲਾਂ ਚ 91 ਵਿਅਕਤੀਆਂ ਦੀ ਰਿਪੋਰਟ ਆ ਆਈ। ਜਿਸ ਵਿੱਚ ਬਹਿਰਾਮ ਅਤੇ ਰੈਲਮਾਜਰਾ ਆਈਸੋਲੇਸ਼ਨ ਵਾਰਡ ਦੇ ਪੰਜ ਵਿਅਕਤੀ ਪਾਜ਼ੀਟਿਵ ਪਾਏ ਗਏ ਹਨ | ਇਸ ਖ਼ਬਰ ਨਾਲ਼ ਪ੍ਰਸ਼ਾਸਨ ਦੀ ਚਿੰਤਾ ਵੱਧ ਜਾਵੇਗੀ |

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...