Friday, May 22, 2020

ਦੀਪਜੋਤ ਕੌਰ ਹੋਣਗੇ ਬੰਗਾ ਦੇ ਨਵੇਂ ਐਸ ਡੀ ਐਮ :

ਬੰਗਾ 23, ਮਈ (ਮਨਜਿੰਦਰ ਸਿੰਘ ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕੁੱਝ ਆਈ ਏ ਐਸ ਅਤੇ ਪੀ ਸੀ ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਸ ਅਨੁਸਾਰ ਬੰਗਾ ਦੇ  ਐਸ ਡੀ ਐਮ  ਸ਼੍ਰੀ ਗੌਤਮ ਜੈਨ ਆਈ ਏ ਐਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ | ਸਰਕਾਰ ਦੇ ਹੁਕਮਾਂ ਅਨੁਸਾਰ ਪੀ ਸੀ ਐਸ ਅਧਿਕਾਰੀ ਦੀਪਜੋਤ ਕੌਰ ਨੂੰ ਐਸ ਡੀ ਐਮ ਬੰਗਾ ਨਿਯੁਕਤ ਕੀਤਾ ਗਿਆ ਹੈ | ਐਸ ਡੀ ਐਮ ਦਫਤਰ ਤੋਂ ਪਤਾ ਲੱਗਾ ਹੈ ਕਿ ਉਹ ਸੋਮਵਾਰ ਨੂੰ ਆਪਣਾ ਅਹੁਦਾ ਸੰਬਾਲਨਗੇ |

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...