Monday, May 4, 2020
ਯੂਥ ਅਤੇ ਸ਼੍ਰੋਮਣੀ ਅਕਾਲੀ ਦਲ ਹਜੂਰ ਸਾਹਿਬ ਤੋਂ ਆਈ ਸੰਗਤ ਦੀ ਹਰ ਤਰਾਂ ਦੀ ਮਦਦ ਕਰਨ ਲਈ ਤਿਆਰ :ਦੋਆਬਾ ਪ੍ਰਧਾਨ ਸੂਕਾਰ
ਬੰਗਾ 4,ਮਈ (ਮਨਜਿੰਦਰ ਸਿੰਘ )ਯੂਥ ਅਕਾਲੀ ਦਲ ਦੋਆਬਾ ਜ਼ੋਨ ਵੱਲੋਂ ਕੋਵਿਡ ਸੈਂਟਰ ਢਾਹਾਂ ਕਲੇਰਾਂ ਵਿਖੇ ਤੀਹ ਬੈੱਡ ਸ਼ੀਟਾਂ ਭੇਟ ਕੀਤੀਆਂ ਗਈਆਂ ਇਸ ਮੌਕੇ ਵਿਧਾਇਕ ਬੰਗਾ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਅਤੇ ਯੂਥ ਪ੍ਰਧਾਨ ਦੋਆਬਾ ਸੁੱਖਦੀਪ ਸਿੰਘ ਸੂਕਾਰ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਯੂਥ ਅਕਾਲੀ ਦਲ ਦੀ ਜਥੇਬੰਦੀ ਇਸ ਕੈਂਪ ਵਿੱਚ ਜਿੰਨੇ ਵੀ ਵਿਅਕਤੀ ਹਜ਼ੂਰ ਸਾਹਿਬ ਤੋਂ ਆਈ ਸੰਗਤ ਵਿੱਚੋ ਸ਼ਿਫਟ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਮੁਕੰਮਲ ਖਾਣ ਪੀਣ ਦਾ ਖ਼ਰਚਾ ਕਰਨ ਲਈ ਤਿਆਰ ਹੈ ਇਸ ਲਈ ਪ੍ਰਸ਼ਾਸਨ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਵੇ ਪ੍ਰਧਾਨ ਸੂਕਾਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਲੋੜ ਅਨੁਸਾਰ ਆਪ ਦੀ ਜਥੇਬੰਦੀ ਤੋਂ ਮਦਦ ਲਈ ਜਾਵੇਗੀ |
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment