ਫਤਿਹਗੜ੍ਹਸਾਹਿਬ 3ਮਈ (ਪ ਪ ਸੱਚ ਕੀ ਬੇਲਾ )- ਅੱਜ ਕੌਮੀ ਪ੍ਰਧਾਨ ਡਾ ਜਸਵੰਤ ਸਿੰਘ ਖੇੜਾ ਮਨੂੰਖੀ ਅਧਿਕਾਰ ਮੰਚ ਨੇ ਤਨਦੇਹੀ ਨਾਲ ਸੇਵਾ ਨਿਭਾ ਰਹੇ ਥਾਣਾ ਬਡਾਲੀ ਆਲਾ ਸਿੰਘ ਦੇ ਸਾਰੇ ਹੀ ਮੁਲਾਜਮਾ ਨੂੰ ਸਾਲ 2020 ਦੀ ਡਾਇਰੀ ਅਤੇ ਸੈਨੇਟਾਈਜਰ ਦੇ ਕੇ ਸਨਮਾਨਿਤ ਕੀਤਾ ਗਿਆ। ਇਨਾਂ ਗੱਲਾਂ ਦਾ ਪ੍ਰਗਟਾਵਾ ਸੰਸਥਾ ਦੇ ਕੌਮੀ ਪ੍ਰਧਾਨ ਡਾ ਜਸਵੰਤ ਸਿੰਘ ਖੇੜਾ,ਰਮਨੀਤ ਕੌਰ ਮੁਖਰਜੀ ਕੌਮੀ ਚੈਆਰਪਰਸਨ ਐਂਟੀ ਕਰਾਈਮ,ਵਰਿੰਦਰ ਸ਼ਰਮਾ ਚੇਅਰਮੈਨ ਆਰ ਟੀ ਆਈ ਨੇ ਕੀਤਾ। ਉਨ੍ਹਾ ਕਿਹਾ ਕਿ ਅੱਜ ਲੋਕ ਕਰੋਨਾ ਵਾਇਰਸ ਮਹਾਂਮਾਰੀ ਕਰਕੇ ਅਪਣੇ ਅਪਣੇ ਘਰਾ ਵਿੱਚ ਬੰਦ ਹਨ ਪਰ ਪੰਜਾਬ ਪੁਲਿਸ ਦੁੱਖ ਭਰੇ ਟਾਈਮ ਵਿੱਚ ਅਪਣੀ ਜਾਨ ਜੋਖਮ ਵਿਚ ਪਾ ਕੇ 24 ਘੰਟੇ ਡਿਉਟੀ ਕਰ ਰਹੀ ਹੈ। ਉਨਾਂ ਇਹ ਵੀ ਆਖਿਆ ਕਿ ਪੰਜਾਬ ਪੁਲਿਸ,ਸਿਹਤ ਕਰਮਚਾਰੀ,ਸਫਾਈ ਕਰਮਚਾਰੀ,ਪੱਤਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਕਰਮਚਾਰੀ ਸ਼ਲਾਘਾਯੋਗ ਕੰਮ ਕਰ ਰਹੇ ਹਨ। ਮਨੂੰਖੀ ਅਧਿਕਾਰ ਮੰਚ ਪੰਜਾਬ ਅਤੇ ਦੂਜੇ ਸੂਬਿਆਂ ਵਿੱਚ ਵੀ ਸੇਵਾ ਨਿਭਾ ਰਹੇ ਹੈ। ਇਨਾਂ ਮੁਲਾਜਮਾ ਦਾ ਮਾਨ ਸਨਮਾਨ ਕਰਦਾ ਆ ਰਿਹਾ ਹੈ। ਇਸ ਮੌਕੇ ਹੋਰਨਾ ਤੋ ਇਲਾਵਾ ਅਮਰਵੀਰ ਪ੍ਰਧਾਨ ਬਲਾਕ ਖੇੜਾ,ਮਨੋਜ ਕਪੂਰ,ਗੋਰਵ ਕੋਸ਼ਲ ਅਤੇ ਸੁਲੱਖਣ ਸਿੰਘ ਆਦਿ ਹਾਜ਼ਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment