Thursday, May 7, 2020

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੋਆਬਾ ਜ਼ੋਨ ਵਲੋਂ ਫਰੂਟ ਦੀ ਸੇਵਾ ਕੀਤੀ ਗਈ - ਸੁਕਾਰ

ਬੰਗਾ 7,ਮਈ (ਮਨਜਿੰਦਰ ਸਿੰਘ )  ਅੱਜ ਸ਼੍ਰੌਮਣੀ ਅਕਾਲੀ ਦਲ ਯੂਥ ਵਿੰਗ   ਦੁਆਬਾ ਜ਼ੋਨ  ਵੱਲੋਂ ਡਾ. ਸੁਖਵਿੰਦਰ ਕੁਮਾਰ ਸੁੱਖੀ ਜੀ ਐਮ ਐਲ ਏ ਬੰਗਾ ਅਤੇ ਸੁਖਦੀਪ ਸਿੰਘ ਸੁਕਾਰ ਦੀ ਅਗਵਾਈ ਵਿੱਚ  ਕਰੋਨਾ ਮਰੀਜ਼ਾਂ ਲਈ ਸਿਵਲ ਹਸਪਤਾਲ ਨਵਾਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ  ਵੱਲੋਂ ਫਰੂਟ ਦੀ ਸੇਵਾ ਨਿਭਾਈ ਗਈ ਇਸ ਸਮੇਂ ਸ਼੍ਰੌਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਜੀ. ਬੁੱਧ ਸਿੰਘ ਬਲਾਕੀਪੁਰ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ. ਗੁਰਵਿੰਦਰ ਸਿੰਘ ਸਰਕਲ ਪ੍ਰਧਾਨ  ਔੜ, ਨਵਦੀਪ ਅਨੋਖਰੋਵਾਲ. ਅਤੇ ਡਿੰਪਲ ਮੱਲਾ ਹਾਜਰ ਸਨ

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...