ਬੰਗਾ 5 ਜੂਨ(ਮਨਜਿੰਦਰ ਸਿੰਘ )-ਜਤਿੰਦਰ ਕੌਰ ਮੂੰਗਾ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਨੇ ਦੱਸਿਆ ਕਿ ਜ਼ਿਲ੍ਹਾ ਮਜਿਸਟ੍ਰੇਟ ਵਿਨੇ ਬਿਬਲਾਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਡੀ ਐਮ ਬੰਗਾ ਦੀਪਜੋਤ ਕੌਰ ਦੀ ਅਗਵਾਈ ਵਿਚ ਸਰਕਾਰੀ ਅਧਿਕਾਰੀਆਂ ਵਲੌ ਬੰਗਾ ਦੇ ਸਾਗਰ ਗੇਟ ਵਿਖੇ 80 ਰਾਸ਼ਨ ਕਿਟਾ ਵੰਡੀਆਂ ਗਈਆਂ ।ਇਹ ਰਾਸ਼ਨ ਕਿਟਾ ਪ੍ਰਵਾਸੀ ਮਜ਼ਦੂਰਾਂ ਦੇ ਉਹਨਾਂ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਗਈਆਂ ਜਿਹਨਾਂ ਨੇ ਨੀਲੇ ਕਾਰਡ ਨਹੀ ਬਣੇ ਹਨ ।ਇਸ ਮੌਕੇ ਤੇ ਸਤਿੰਦਰ ਦੀਪ ਫੂਡ ਸਪਲਾਈ ਇਨਸਪੈਕਟਰ,ਬੀ ਐਲ ਓ ਮੀਨਾਕਸ਼ੀ , ਸਰਬਜੀਤ ਕੌਰ,ਗੁਰਮੀਤ ਮੀਤਾ,ਰੀਟਾ,ਜੈ ਦੀਪ ਸਿੰਘ ਆਦਿ ਹਾਜ਼ਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment