ਬੰਗਾ 19 ਸਤੰਬਰ ( ਮਨਜਿੰਦਰ ਸਿੰਘ ) ਦੋਆਬੇ ਦੇ ਨਾਮਵਰ ਸੀਨੀਅਰ ਪੱਤਰਕਾਰ ਅਤੇ ਮਨੁੱਖਤਾ ਨੂੰ ਸਮਰਪਿਤ ਚੇਤ ਰਾਮ ਰਤਨ ਜ਼ਿਲ੍ਹਾ ਇੰਚਾਰਜ ਯੁਗਮਾਰਗ ਇੰਗਲਿਸ਼ ਨਿਊਜ਼ ਪੇਪਰ ਚੰਡੀਗੜ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਨਵਾਂਸ਼ਹਿਰ ਨੇ ਲੋੜਵੰਦ ਵਿਅਕਤੀ ਨੂੰ ਸ੍ਰੀ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਢਾਹਾਂ ਕਲੇਰਾਂ ਵਿਖੇ 42ਵੀ ਵਾਰ ਖ਼ੂਨਦਾਨ ਕਰਕੇ ਮਾਣ ਹਾਸਲ ਕੀਤਾ ਗਿਆ। ਰੈਗੂਲਰ ਖ਼ੂਨਦਾਨੀ ਰਤਨ ਨੇ ਕਿਹਾ ਕਿ ਕਿਸੇ ਵੀ ਲੋੜਵੰਦ ਲੋਕਾਂ ਨੂੰ ਖੂਨਦਾਨ ਦੀ ਲੋੜ ਹੋਵੇ ਤਾਂ ਮੈਂ ਦਿਨ ਰਾਤ ਅਤੇ ਰਹਿੰਦੀ ਜ਼ਿੰਦਗੀ ਤੱਕ ਹਮੇਸ਼ਾ ਖੂਨਦਾਨ ਕਰਨ ਲਈ ਯਤਨਸ਼ੀਲ ਰਹਾਂਗਾ।।ਇਸ ਮੌਕੇ ਸਮਾਜ ਸੇਵਕ ਅਤੇ ਲਾਈਨਜ ਗੁਲਸ਼ਨ ਕੁਮਾਰ ਬੰਗਾ, ਸੰਜੀਵ ਕੁਮਾਰ ਕੈਂਥ ਅਤੇ ਡਾ਼ ਗਗਨਦੀਪ ਸਿੰਘ ਅਤੇ ਮਨਜਿੰਦਰ ਸਿੰਘ ਬੁਲਾਰਾ ਹਾਜ਼ਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment