Sunday, October 11, 2020

ਸੀਨੀਅਰ ਪੱਤਰਕਾਰ ਹਰਮੇਸ਼ ਵਿਰਦੀ ਦਾ ਜਨਮ ਦਿਨ ਮਨਾਇਆ ਗਿਆ

 ਬੰਗਾ 11 ਅਕਤੂਬਰ (ਮਨਜਿੰਦਰ ਸਿੰਘ ) ਬੰਗਾ ਦੇ ਸੀਨੀਅਰ ਪੱਤਰਕਾਰ ਅਤੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਹਰਮੇਸ਼ ਵਿਰਦੀ ਦਾ 58ਵਾ  ਜਨਮ ਦਿਨ ਮਨਾਇਆ ਗਿਆ । ਇਸ ਮੌਕੇ ਪੱਤਰਕਾਰ ਧਰਮਵੀਰ ਪਾਲ ਹੀਉਂ ਨੇ ਉਨ੍ਹਾਂ ਨੂੰ ਵਧਾਈ ਦਿੰਦੇ ਕਿਹਾ  ਕੀ ਸਾਡੇ ਚਾਚਾ ਜੀ ਹਰਮੇਸ਼ ਵਿਰਦੀ ਬਹੁਤ ਹੀ ਨੇਕ ਦਿਲ ਇਨਸਾਨ ਹਨ ਉਨ੍ਹਾਂ ਨੇ ਸਮਾਜ ਸੇਵਾ ਪੱਤਰਕਾਰੀ, ਅਤੇ ਰਾਜਨੀਤੀ ਵਿੱਚ ਬਹੁਤ ਨਾਮ ਕਮਾਇਆ ਹੈ । ਇਸ ਮੌਕੇ ਡਾਕਟਰ  ਨਿਰੰਜਣਪਾਲ ਹੀਉਂ  ਮੈਡੀਕਲ ਅਫ਼ਸਰ ,ਪੱਤਰਕਾਰ ਅਮਰੀਕ ਕਟਾਰੀਆ ਅਤੇ ਪੱਤਰਕਾਰ ਸੁਖਜਿੰਦਰ ਸਿੰਘ ਬਖਲੌਰ ਨੇ ਹਰਮੇਸ਼ ਵਿਰਦੀ ਨੂੰ ਵਧਾਈ ਦਿੱਤੀ ।

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...