ਬੰਗਾ20 ਜਨਵਰੀ ( ਮਨਜਿੰਦਰ ਸਿੰਘ) : ਬੰਗਾ ਸ਼ਹਿਰ ਦੇ ਸਮਾਜ ਸੇਵਕ ,ਸਾਬਕਾ ਐਮਸੀ ਅਤੇ ਮਨੁੱਖੀ ਅਧਿਕਾਰ ਮੰਚ ਦੇ ਬਲਾਕ ਪ੍ਰਧਾਨ ਜੀਤ ਸਿੰਘ ਭਾਟੀਆ ਜੋ ਕਿ ਮਾਰਚ ਮਹੀਨੇ ਤੋਂ ਕੋਰੋਨਾ ਵਾਇਰਸ ਦੇ ਸ਼ੁਰੂਆਤੀ ਦੌਰ ਤੋਂ ਸਮਾਜ ਸੇਵਾ ਦਾ ਫਰਜ਼ ਨਿਭਾਉਂਦੇ ਹੋਏ ਲੋੜਵੰਦਾਂ ਨੂੰ ਰਾਸ਼ਨ ਵੰਡਦੇ ਆ ਰਹੇ ਹਨ ਵੱਲੋਂ ਅੱਜ 19ਵੀ ਵਾਰ ਲੋੜਵੰਦਾਂ ਨੂੰ ਲੋੜੀਂਦਾ ਰਾਸ਼ਨ ਵੰਡਿਆ ਗਿਆ । ਇਸ ਮੌਕੇ ਜੀਤ ਸਿੰਘ ਭਾਟੀਆ ਨੇ ਕਿਹਾ ਕਿ ਉਹ ਇਹ ਸੇਵਾ ਭਵਿੱਖ ਵਿਚ ਵੀ ਜਾਰੀ ਰੱਖਣਗੇ। ਇੱਥੇ ਇਹ ਵੀ ਵਰਨਣਯੋਗ ਹੈ ਕਿ ਪਿਛਲੇ ਦਿਨੀਂ ਭਾਟੀਆ ਜੀ ਦੇ ਲੜਕੇ ਦਾ ਵਿਆਹ ਹੋਇਆ ਹੈ ਤੇ ਇਸ ਰਾਸ਼ਨ ਵੰਡਣ ਸਮੇਂ ਨਵ ਵਿਆਹੀ ਜੋੜੀ ਵਹੁਟੀ ਪੂਜਾ ਜੱਸੀ ਅਤੇ ਲੜਕਾ ਤਰਨਦੀਪ ਸਿੰਘ ਭਾਟੀਆ ਵੀ ਮੌਜੂਦ ਸਨ ।ਭਾਟੀਆ ਜੀ ਨੇ ਦੱਸਿਆ ਕਿ ਪਹਿਲਾਂ ਦੀ ਤਰ੍ਹਾਂ ਸਰਦਾਰ ਮੋਹਨ ਸਿੰਘ ਮਾਨ ਯੂ ਐਸ ਏ ,ਸ੍ਰੀਮਤੀ ਰਮੇਸ਼ ਭਾਟੀਆ, ਕੁਲਵਿੰਦਰ ਕੌਰ ,ਰਾਜਵਿੰਦਰ ਕੌਰ, ਰੇਸ਼ਮ ਕੌਰ ਅਤੇ ਮੀਤਾ ਪਾਸੀ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment