Wednesday, January 6, 2021

ਵਿਧਾਇਕ ਚੱਬੇਵਾਲ ਕੱਲ੍ਹ 7 ਜਨਵਰੀ ਨੂੰ ਬੰਗਾ ਆਉਣਗੇ

ਵਿਧਾਇਕ ਹਲਕਾ ਚੱਬੇਵਾਲ  ਰਾਜ ਕੁਮਾਰ  
ਚੇਅਰਮੈਨ ਸ. ਸਤਵੀਰ ਸਿੰਘ ਪੱਲੀਝਿੱਕੀ

ਬੰਗਾ6 ਜਨਵਰੀ( ਮਨਜਿੰਦਰ ਸਿੰਘ)  
ਆਉਣ ਵਾਲੀਆਂ  ਨਗਰ ਕੌਂਸਲ ਚੋਣਾਂ ਦੇ ਮੱਦੇ ਨਜਰ ਹੋਰ ਸਿਆਸੀ ਪਾਰਟੀਆਂ ਦੇ ਨਾਲ ਕਾਂਗਰਸ ਪਾਰਟੀ ਵੱਲੋ ਵੀ ਆਪਣੀਆਂ ਸਰਗਰਮੀਆ ਤੇਜ ਕਰ ਦਿੱਤੀਆਂ ਹਨ। ਇਸੇ ਕੜ੍ਹੀ ਤਹਿਤ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਨਗਰ ਕੌਂਸਲ ਬੰਗਾ ਲਈ ਨਿਯੁਕਤ ਕੀਤੇ ਗਏ ਡਾ. ਰਾਜ ਕੁਮਾਰ ਵਿਧਾਇਕ ਹਲਕਾ ਚੱਬੇਵਾਲ ਪ੍ਰਧਾਨ ਐੱਸ.ਸੀ ਸੈੱਲ ਪੰਜਾਬ ਕੱਲ੍ਹ  7 ਜਨਵਰੀ ਨੂੰ 11 ਵਜੇ ਅਨਮੋਲ ਪੈਲੇਸ ਬੰਗਾ ਵਿਖੇ ਪੁੱਜ ਰਹੇ ਹਨ।ਇਸ ਜਾਣਕਾਰੀ ਵਿਧਾਨ ਹਲਕਾ ਬੰਗਾ ਦੇ ਇੰਚਾਰਜ ਸ. ਸਤਵੀਰ ਸਿੰਘ ਪੱਲੀਝਿੱਕੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਨੇ ਦਿੱਤੀ। ਉਹਨਾਂ ਦੱਸਿਆ ਕਿ ਵਿਧਾਇਕ ਚੱਬੇਵਾਲ ਨਗਰ ਕੌਂਸਲ ਬੰਗਾ ਤੋਂ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਆਗੂਆ ਅਤੇ ਵਰਕਰਾਂ ਨਾਲ ਮੀਟਿੰਗ ਕਰਨਗੇ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਭਰ ਵਿੱਚ ਨਗਰ ਕੌਂਸਲ ਦੌਰਾਨ ਸ਼ਾਨਦਾਰ ਜਿੱਤ ਦਰਜ ਕਰਨਗੇ।

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...