ਬੰਗਾ 13 ਜਨਵਰੀ (ਮਨਜਿੰਦਰ ਸਿੰਘ ) ਬੰਗਾ ਹਲਕੇ ਦੇ ਪਿੰਡ ਸਰਹਾਲ ਕਾਜੀਆਂ ਵਿਖੇ ਬਲਾਕ ਸੰਮਤੀ ਔੜ ਦੇ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਦੀ ਅਗਵਾਈ ਵਿੱਚ ਇਲਾਕੇ ਦੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਸਾਰੇ ਵਰਗਾਂ ਵੱਲੋਂ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਸਰਹਾਲ ਨੇ ਕਿਹਾ ਕਿ ਮੋਦੀ ਦਾ ਹੰਕਾਰ ਜਲਦੀ ਟੁੱਟੇਗਾ ਅਤੇ ਕਾਲੇ ਕਾਨੂੰਨ ਵਾਪਸ ਹੋਣਗੇ ।ਇਸ ਮੌਕੇ ਬਿਸ਼ੰਬਰ ਲਾਲ ਸਰਪੰਚ, ਜਗਤਾਰ ਸਿੰਘ ਬੀਸਲਾ ,ਬਲਜੀਤ ਮਹੇ ਪੰਚ ,ਰਣਜੀਤ ਸਿੰਘ ਪੰਚ, ਨਰਿੰਦਰ ਕੁਮਾਰ , ਬਹਾਦੁਰ ਬਾਂਗਲਾ ,ਨਵੀਨ ਮਹੇ , ਅਮਨਦੀਪ ਬਾਗਲਾ, ਰਵਿੰਦਰ ਸਿੰਘ ਕਲੇਰ, ਜਸਵਿੰਦਰ ਸਿੰਘ ਕਲੇਰ, ਸਰਬਜੀਤ ਸਿੰਘ ਕਲੇਰ, ਅਵਤਾਰ ਸਿੰਘ ਬੀਸਲਾ ਕੇਵਲ ਸਿੰਘ ਸਿੱਧੂ ਸੁਚੇਤ ਸਰਹਾਲ ਬਲਜਿੰਦਰ ਸਿੰਘ ਕਲੇਰ ਅਮਰੀਕ ਸਿੰਘ ਰੱਤੂ ਕੁਲਵਿੰਦਰ ਸਿੰਘ ਰੱਤੂ ਕੁਲਵਿੰਦਰ ਸਿੰਘ ਦਿਆਲ ਬਹਾਦਰ ਸਿੰਘ ਕਲੇਰ ਵਰਿੰਦਰ ਘਈ ਸਰਬਜੀਤ ਸਿੰਘ ਰੱਤੂ ਬਖਸ਼ੀਸ਼ ਸਿੰਘ ਭਾਟੀਆ ਮਾਸਟਰ ਦਰਸ਼ਨ ਲਾਲ ਮਹੇ, ਜਸਕਰਨ ਸਿੰਘ ਕਲੇਰ, ਗੁਰਮੀਤ ਰਾਮ ਬਾਗਲਾ ਆਦਿ ਹਾਜ਼ਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment