Saturday, January 9, 2021

ਬੰਗਾ ਦੀ ਧਾਰਮਿਕ ਹਸਤੀ ਬੀਬੀ ਸੁਖਜੀਤ ਕੌਰ ਦੀ ਅਤਿੰਮ ਅਰਦਾਸ ਕੱਲ੍ਹ ਐਤਵਾਰ


 ਸਵ: ਬੀਬੀ ਸੁਖਜੀਤ ਕੌਰ ਦੀ ਪੁਰਾਣੀ ਤਸਵੀਰ
ਬੰਗਾ ,9,ਜਨਵਰੀ(ਸਚ ਕੀ ਬੇਲਾ ਮੀਡੀਆ ਸਮਾਚਾਰ  ) ¸ਬੰਗਾ ਦੀ ਧਾਰਮਿਕ ਹਸਤੀ   ਬੀਬੀ   ਸੁਖਜੀਤ ਕੌਰ ਜੀ ਸੁਪਤਨੀ ਸਵ: ਸ. ਉਂਕਾਰ ਸਿੰਘ ਜੋ 2 ਜਨਵਰੀ ਨੂੰ  ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ।ਉਨ੍ਹਾਂ ਦੀ ਸਪੁੱਤਰੀ ਗੁਰਪ੍ਰੀਤ ਕੌਰ ਪਤਨੀ ਪੱਤਰਕਾਰ ਮਨਜਿੰਦਰ ਸਿੰਘ ਤੇ ਸੀਨੀਅਰ ਅਧਿਆਪਕਾ ਜੈਨ ਮਾਡਲ ਸਕੂਲ ਬੰਗਾ ਨੇ ਦੱਸਿਆ ਕਿ  ਮਾਤਾ  ਜੀ ਦੀ ਅਤਿੰਮ ਅਰਦਾਸ  ਕੱਲ੍ਹ   10 ਜਨਵਰੀ ਦਿਨ ਐਤਵਾਰ ਨੂੰ ਬੰਗਾ ਵਿਖੇ ਹੋਵੇਗੀ । ਉਨ੍ਹਾਂ ਕਿਹਾ ਕਿ ਸਵੇਰ ਵੇਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦਾ ਭੋਗ ਪੈਣ ਉਪਰੰਤ ਗੁਰਦੁਆਰਾ ਬਾਬਾ ਸ੍ਰੀ ਚੰਦ ਮਸੰਦਾਂ ਪੱਟੀ ਵਿਖੇ  12  - 1 ਈਲਾਹੀ ਬਾਣੀ ਦਾ ਕੀਰਤਨ ਕਰਨ ਉਪਰੰਤ ਅੰਤਮ ਅਰਦਾਸ ਕੀਤੀ ਜਾਵੇਗੀ  ।

No comments:

Post a Comment

ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ

ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...