ਬੰਗਾ,24 ਜਨਵਰੀ(ਮਨਜਿੰਦਰ ਸਿੰਘ)ਸੂਫ਼ੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ਦੇ ਪ੍ਰਧਾਨ ਸਾਈਂ ਪੱਪਲ ਸਾਹ ਭਰੋਮਜਾਰਾ ਦੇ ਪਿਤਾ ਸ਼੍ਰੀ ਪਾਖਰ ਰਾਮ ਬੰਗੜ ਜੀ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ।ਸਾਈਂ ਜੀ ਦੇ ਗ੍ਰਹਿ ਵਿਖੇ ਸ ਕੁਲਜੀਤ ਸਿੰਘ ਸਰਹਾਲ ਵਾਈਸ ਚੇਅਰਮੈਨ ਬਲਾਕ ਸਮਿਤੀ ਔੜ ਦੁੱਖ ਸਾਂਝਾ ਕਰਨ ਲਈ ਅੱਜ ਉਚੇਚੇ ਤੌਰ ਤੇ ਪਹੁਚੇ ਇਸ ਮੌਕੇ ਸਰਹਾਲ ਨੇ ਕਿਹਾ ਕੇ ਸਵ: ਪਾਖਰ ਜੀ ਬਹੁਤ ਹੀ ਨੇਕ ਦਿਲ ਇਨਸਾਨ ਸਨ ਜਿਨ੍ਹਾਂ ਦੇ ਜਾਣ ਨਾਲ ਪਰਿਵਾਰ ਅਤੇ ਸਮਾਜ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਇਸ ਮੌਕੇ ਸੰਤ ਲਕਸ਼ਮਣ ਦਾਸ ਭਰੋਮਜਾਰਾ ਡੇਰਾ 108,ਜਗਤਾਰ ਸਿੰਘ ਜੈਲਦਾਰ ਭਰੋਮਜਾਰਾ,ਗੁਰਦਿਆਲ ਸਿੰਘ ਭਰੋਮਜਾਰਾ, ਲਖਵਿੰਦਰ ਕੁਮਾਰ ਸਾਬੀ ਸਰਪੰਚ ਨੂਰਪੁਰ,ਵਰਿੰਦਰ ਘਈ,ਆਦਿ ਵੀ ਦੁੱਖ ਦਾ ਪ੍ਰਗਟਾਵਾ ਕਰਨ ਲਈ ਹਜ਼ਾਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment