ਨਵੀਂ ਦਿੱਲੀ/ਬੰਗਾ (ਸੱਚ ਕੀ ਬੇਲਾ ਮੀਡੀਆ ਸੇਵਾ ,ਪੂਨਮ ਚਾਵਲਾ, ਮਨਜਿੰਦਰ ਸਿੰਘ ) ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਦਿਮਾਗ ਹਿੱਲ ਗਿਆ ਹੈ ਜੋ ਅਜਿਹੀਆਂ ਗੱਲਾਂ ਕਰਨ ਲੱਗ ਪਿਆ ਹੈ ਕਿ ਦਿੱਲੀ ਵਿਚ ਪੁਲਸ ਅਫਸਰ ਕਿਸਾਨਾਂ ਨੂੰ ਸੋਧਾਂ ਮੰਨ ਲੈਣ ਲਈ ਪ੍ਰਭਾਵਿਤ ਕਰ ਰਹੇ ਹਨ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਲਬੀਰ ਸਿੰਘ ਰਾਜੇਵਾਲ ਕਿਸਾਨਾਂ ਦੇ ਆਗੂ ਨੇ ਦਿੱਲੀ ਵਿਖੇ ਕੀਤਾ ।ਉਨ੍ਹਾਂ ਕਿਹਾ ਸੁਖਬੀਰ ਬਾਦਲ ਆਪਣੀ ਗੱਲ ਕਰਦਾ ਹੈ ਜੋ ਪ੍ਰਭਾਵਤ ਹੋ ਸਕਦਾ ਹੈ ਪਰ ਉਹ ਦੱਸੇ ਕਿ ਕਿਹੜਾ ਕਿਸਾਨ ਆਗੂ ਪੁਲਸੀਆਂ ਦਾ ਪ੍ਰਭਾਵ ਕਬੂਲ ਕਰਨ ਵਾਲਾ ਹੈ? ਕਿਸਾਨ ਅਤੇ ਕਿਸਾਨ ਆਗੂ ਨਹੀਂ ਕਿਸੇ ਤੋਂ ਪ੍ਰਭਾਵਤ ਹੁੰਦੇ ਸੁਖਬੀਰ ਆਪਣਾ ਫ਼ਿਕਰ ਕਰੇ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment