ਕਿਰਤੀ ਕਿਸਾਨ ਯੂਨੀਅਨ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿਚ ਔਰਤਾਂ ਦੀ ਸਰਗਰਮ ਭੂਮਿਕਾ ਲਈ ਔਰਤਾਂ ਨੂੰ ਜਥੇਬੰਦ ਕਰ ਰਹੀ ਹੈ।ਕਿਰਤੀ ਕਿਸਾਨ ਯੂਨੀਅਨ (ਇਸਤਰੀ ਵਿੰਗ )ਦੀਆਂ ਆਗੂ ਪਿੰਡ ਪਿੰਡ ਜਾ ਕੇ ਔਰਤਾਂ ਨੂੰ ਜਾਗਰੂਕ ਕਰ ਰਹੀਆਂ ਹਨ ।ਅੱਜ ਯੂਨੀਅਨ ਦੇ ਇਸਤਰੀ ਵਿੰਗ ਦੀਆਂ ਆਗੂ ਗੁਰਬਖਸ਼ ਕੌਰ ਸੰਘਾ, ਸੁਰਜੀਤ ਕੌਰ ਉਟਾਲ ਨੇ ਔਰਤਾਂ ਦੀਆਂ ਮੀਟਿੰਗਾਂ ਕਰਾਕੇ ਅਸਮਾਨ ਪੁਰ, ਸਵਾਜ ਪੁਰ,ਰਾਮਰਾਇ ਪੁਰ ,ਪੱਲੀਆਂ ਕਲਾਂ ਅਤੇ ਪੱਲੀਆਂ ਖੁਰਦ ਵਿਚ ਇਕਾਈਆਂ ਬਣਾਈਆਂ । ਇਹਨਾਂ ਮੌਕਿਆਂ 'ਤੇ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਇਸਤਰੀਆਂ ਨੂੰ ਜਥੇਬੰਦ ਹੋਕੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਹਿੱਸਾ ਪਾਉਣਾ ਚਾਹੀਦਾ ਹੈ ।ਉਹਨਾਂ ਕਿਹਾ ਕਿ ਇਸ ਸਮੇਂ ਘਰਾਂ ਦੀਆਂ ਚਾਰ ਦਿਵਾਰੀਆਂ ਵਿਚੋਂ ਬਾਹਰ ਨਿਕਲ ਕੇ ਸੰਘਰਸ਼ ਵਿਚ ਹਿੱਸਾ ਪਾਉਣ ਦੀ ਲੋੜ ਹੈ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment