ਬੰਗਾ 10,ਫਰਵਰੀ(ਮਨਜਿੰਦਰ ਸਿੰਘ)ਬੰਗਾ ਨਗਰ ਕੌਂਸਲ ਚੋਣਾਂ ਲਈ ਬਹੁਜਨ ਸਮਾਜ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਰੇ ਬਲਵਿੰਦਰ ਕੌਰ ਦੇ ਚੋਣ ਦਫਤਰ ਦਾ ਉਦਘਾਟਨ ਪਾਰਟੀ ਦੇ ਸੀਨੀਅਰ ਆਗੂ ਅਤੇ ਚੋਣ ਇੰਚਾਰਜ ਪ੍ਰਵੀਨ ਬੰਗਾ ਵਲੋਂ ਕੀਤਾ ਗਿਆ ।ਇਸ ਮੌਕੇ ਪ੍ਰਵੀਨ ਬੰਗਾ ਦੇ ਨਾਲ ਪਾਰਟੀ ਆਗੂ ਪ੍ਰਦੀਪ ਜੱਸੀ,ਮਨੋਹਰ ਕਮਾਮ,ਵਿਜੇ ਮਾਜਰੀ,ਦਵਿੰਦਰ ਟਾਂਕ,ਜੈਪਾਲ ਸੁੰਡਾ,ਹਰਮੇਸ਼ ਵਿਰਦੀ ਉਮੀਦਵਾਰ ਵਾਰਡ ਨੰ.10,ਸਰਬਜੀਤ ਕੌਰ ਉਮੀਦਵਾਰ ਵਾਰਡ ਨੰ.1,ਮਨਜੀਤ ਸੋਨੂ ਉਮੀਦਵਾਰ ਵਾਰਡ ਨੰ.8,ਮੈਡਮ ਪਰਮਿੰਦਰ ਕੌਰ ਕੰਗਰੋਟ,ਕੇਹਰ ਚੰਦ ਫਰਾਲਾ,ਵਿਜੇ ਕੁਮਾਰ ਗੁਣਾਚੌਰ,ਪਰਮਜੀਤ ਮਹਿਰਮਪੁਰ,ਰਵਿੰਦਰ ਮਹਿਮੀ,ਪ੍ਰਕਾਸ਼ ਬੈਂਸ,ਨਿਰਮਲ ਸੱਲਣ,ਆਦਿ ਵੱਡੀ ਗਿਣਤੀ ਵਿਚ ਬਸਪਾ ਵਰਕਰਾਂ ਨੇ ਡੌਰ ਤੋ ਡੌਰ ਪ੍ਰਚਾਰ ਕਰ ਕੇ ਬਸਪਾ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment