ਬੰਗਾ 3 ਫ਼ਰਵਰੀ ( ਮਨਜਿੰਦਰ ਸਿੰਘ ) ਬੰਗਾ ਸਿਟੀ ਪੁਲਸ ਵੱਲੋਂ ਪੰਜ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬੰਗਾ ਦੇ ਅਡੀਸ਼ਨਲ ਐੱਸਐੱਚਓ ਮਹਿੰਦਰ ਸਿੰਘ ਨੇ ਦੱਸਿਆ ਕਿ ਬੰਗਾ ਸ਼ਹਿਰ ਵਿਚ ਗਸ਼ਤ ਦੌਰਾਨ ਇਕ ਵਿਅਕਤੀ ਜਿਸ ਦੀ ਪਹਿਚਾਣ ਅਨਿਲ ਕੁਮਾਰ ਪੁੱਤਰ ਕਰਮ ਚੰਦ ਵਾਸੀ ਬੰਗਾ ਵਜੋਂ ਹੋਈ ਹੈ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ । ਫੜੇ ਗਏ ਦੋਸ਼ੀ ਤੇ ਮੁਕੱਦਮਾ ਦਰਜ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਇਕ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਆਸ ਹੈ । ਇੱਥੇ ਇਹ ਵਰਣਨਯੋਗ ਹੈ ਕਿ ਜ਼ਿਲਾ ਪੁਲੀਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਦੇ ਹੁਕਮਾਂ ਅਨੁਸਾਰ ਮਹਿੰਦਰ ਸਿੰਘ ਅਡੀਸ਼ਨਲ ਐੱਸਐੱਚਓ ਬੰਗਾ ਸਿਟੀ ਥਾਣੇ ਵਿਚ ਜਦੋਂ ਦੇ ਤਾਇਨਾਤ ਕੀਤੇ ਹਨ ਉਨ੍ਹਾਂ ਦੀ ਅਗਵਾਈ ਵਿੱਚ ਪੁਰਾਣੇ ਚੋਰੀ ਦੇ ਵੱਡੇ ਕੇਸ ਹੱਲ ਹੋਏ ਹਨ ਜਿਨ੍ਹਾਂ ਵਿਚ ਇਕ ਚੋਰ ਗਰੋਹ ਪਿਛਲੇ ਦਿਨੀਂ ਫੜਿਆ ਗਿਆ ਅਤੇ ਲੱਖਾਂ ਦਾ ਚੋਰੀ ਦਾ ਮਾਲ ਬਰਾਮਦ ਕੀਤਾ ਗਿਆ ਸੀ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment