ਬੰਗਾ 24ਫਰਵਰੀ( ਮਨਜਿੰਦਰ ਸਿੰਘ ) ਉੱਘੇ ਗਾਇਕ ਪੰਜਾਬੀ ਗਾਇਕੀ ਦੇ ਥੰਮ੍ਹ ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਦਾ ਇਸ ਦੁਨੀਆਂ ਨੂੰ ਅਲਵਿਦਾ ਕਹਿਣ ਦਾ ਸਮਾਚਾਰ ਮਿਲਿਆ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਵਰਗੀ ਸਰਦੂਲ ਸਿਕੰਦਰ ਜੀ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਅੱਜ ਕਰੀਬ 12.30ਵਜੇ ਦੁਪਹਿਰ ਆਪਣੇ ਸਵਾਸ ਤਿਆਗ ਦਿੱਤੇ। ਬੰਗਾ ਇਲਾਕੇ ਦੀਆਂ ਉੱਘੀਆਂ ਹਸਤੀਆਂ ਅਤੇ ਕਲਾਕਾਰਾਂ ਵੱਲੋਂ ਸਾਡੇ ਮੀਡੀਆ ਸੱਚ ਕੀ ਬੇਲਾ ਨੂੰ ਦੁੱਖ ਦਾ ਇਜ਼ਹਾਰ ਕਰਨ ਲਈ ਯੋਗਰਾਜ ਜੋਗੀ ਨਮਾਣਾ ਐੱਨ ਆਰ ਆਈ ਨੰਬਰਦਾਰ ਬੰਗਾ ਇੰਦਰਜੀਤ ਸਿੰਘ ਮਾਨ, ਗੀਤਕਾਰ ਅਤੇ ਗਾਇਕ ਸਤਨਾਮ ਸਿੰਘ ਬਾਲੋ ,ਗਾਇਕ ਰਮੇਸ਼ ਚੌਹਾਨ ,ਗੀਤਕਾਰ ਅਮਰੀਕ ਬੰਗਾ, ਹਰਜਿੰਦਰ ਸਿੰਘ ਮੱਲ ਸਚਿਨ ਘਈ ,ਜੱਸਾ ਕਲੇਰਾਂ ,ਆਡ਼੍ਹਤੀ ਮੁਖਤਿਆਰ ਸਿੰਘ ਭੁੱਲਰ ,ਵੱਲੋਂ ਸੁਨੇਹੇ ਪਹੁੰਚੇ ਹਨ । ਸਾਡਾ ਮੀਡੀਏ ਦੀ ਸਮੁੱਚੀ ਟੀਮ ਨੂੰ ਵੀ ਇਹ ਖਬਰ ਮਿਲਣ ਤੇ ਬਹੁਤ ਦੁਖ ਹੋਇਆ ਹੈ ਅਤੇ ਅਸੀਂ ਸਾਰੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਨ੍ਹਾਂ ਦੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਸੱਜਣਾਂ ਮਿੱਤਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment