Tuesday, February 9, 2021
ਵਾਰਡ ਨੰਬਰ 2 ਤੋਂ ਆਪ ਦੇ ਉਮੀਦਵਾਰ ਰਣਬੀਰ ਸਿੰਘ ਰਾਣਾ ਦੇ ਚੋਣ ਦਫ਼ਤਰ ਦਾ ਉਦਘਾਟਨ : ਬੰਗਾ9, ਫਰਵਰੀ( ਮਨਜਿੰਦਰ ਸਿੰਘ )ਨਗਰ ਕੌਂਸਲ ਬੰਗਾ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਸਰਗਰਮੀਆਂ ਪੂਰੇ ਜ਼ੋਰਾਂ ਤੇ ਹਨ ।ਇਸੇ ਲੜੀ ਤਹਿਤ ਅੱਜ ਸ਼ਹਿਰ ਦੇ ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਰਾਣਾ ਦੇ ਚੋਣ ਦਫ਼ਤਰ ਦਾ ਉਦਘਾਟਨ ਮਸੰਦਾਂ ਪੱਟੀ ਸਾਹਮਣੇ ਬਾਬਾ ਗੋਲਾ ਪਾਰਕ ਵਿਖੇ ਕੀਤਾ ਗਿਆ ।ਇਸ ਮੌਕੇ ਮੌਜੂਦ ਆਪ ਦੇ ਸੀਨੀਅਰ ਆਗੂ ਮਨੋਹਰ ਲਾਲ ਗਾਬਾ, ਸ਼ਿਵ ਕੌੜਾ ਅਤੇ ਉਮੀਦਵਾਰ ਰਣਬੀਰ ਸਿੰਘ ਰਾਣਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਭ੍ਰਿਸ਼ਟਾਚਾਰ ਵੱਧ ਚੁੱਕਾ ਹੈ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment