ਬੰਗਾ10 ਅਪ੍ਰੈਲ (ਮਨਜਿੰਦਰ ਸਿੰਘ ) ਸਵ:ਸਰਦਾਰ ਪਾਖਰ ਸਿੰਘ ਨਿਮਾਣਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਜੋਗਰਾਜ ਜੋਗੀ ਨਿਮਾਣਾ, ਚੇਅਰਮੈਨ ਅਮਰਜੀਤ ਸਿੰਘ ਕਰਨਾਣਾ , ਜਨਰਲ ਸਕੱਤਰ ਚੌਧਰੀ ਗਿਆਨ ਚੰਦ ਬਹਿਰਾਮ , ਚਮਨ ਲਾਲ ਸੂੰਢ, ਅਮਰੀਕ ਬੰਗਾ ਸਕੱਤਰ', ਸੀਨੀਅਰ ਮੀਤ ਪ੍ਰਧਾਨ ਬਲਵੀਰ ਮੰਢਾਲੀ, ਵਾਇਸ ਪ੍ਰਧਾਨ ਜੈ ਰਾਮ ਸਿੰਘ , ਬੁੱਧ ਰਾਜ ਕਟਾਰੀਆ ਨੇ ਸਾਂਝੇ ਤੌਰ ਤੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਆਗੂ ਸਵ: ਸਰਦਾਰ ਪਾਖਰ ਸਿੰਘ ਨਿਮਾਣਾ ਜੀ ਦੀ ਯਾਦ ਨੂੰ ਸਮਰਪਿਤ ਸਵ: ਸਰਦਾਰ ਪਾਖਰ ਸਿੰਘ ਨਿਮਾਣਾ ਵੈਲਫੇਅਰ ਟਰੱਸਟ ਵਲੋ ਪਿੰਡ ਚੱਕਗੁਰੂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਆਈ ਵੀ ਵਾਈ ਹਸਪਤਾਲ ਨਵਾਂ ਸਹਿਰ ਦੇ ਸੀਨੀਅਰ ਡਾਕਟਰ ਹਾਰਟ ਵਿਭਾਗ ਦੇ ਮੁਖੀ ਡਾ ਜਵਤੇਸ ਸਿੰਘ ਪਾਹਵਾ ਅਤੇ ਹੋਰ ਡਾਕਟਰਾਂ ਦੀ ਟੀਮ ਵਲੋ ਹਾਰਟ ਚੈਕਅਪ ਅਤੇ ਸੂਗਰ ਜਾਂਚ ਅਤੇ ਹੋਰ ਬਿਮਾਰੀਆਂ ਦਾ ਫਰੀ ਚੈਕਅਪ ਕੈਂਪ 14 ਮਾਰਚ ਨੂੰ ਲਗਾਇਆ ਜਾਵੇਗਾ ਅਤੇ ਇਸ ਮੌਕੇ ਫਰੀ ਦਵਾਈਆਂ ਦਿੱਤੀਆਂ ਜਾਣਗੀ ।ਉਨ੍ਹਾਂ ਕਿਹਾ ਕਿ ਇਸ ਮੌਕੇ ਡਾਕਟਰ ਬਖਸ਼ੀਸ਼ ਸਿੰਘ ਕਰਨ ਹਸਪਤਾਲ ਬੰਗਾ,ਐਨ ਆਰ ਆਈ ਨੰਬਰਦਾਰ ਇੰਦਰਜੀਤ ਸਿੰਘ ਮਾਨ ,ਜਸਵਰਿੰਦਰ ਸਿੰਘ ਜੱਸਾ ਕਲੇਰਾਂ ਵਿਸੇਸ਼ ਤੌਰ ਤੇ ਹਾਜਰ ਹੋਣਗੇ। ਇਸ ਮੋਕੇ ਖਜਾਨਚੀ ਅਵਤਾਰ ਸਿੰਘ ਲਾਡੀ , ਇਕਬਾਲ ਮੁਹੱਮਦ ਫਰਾਲਾ, ਹਰਭਜਨ ਸਿੰਘ ਨਾਗਰਾ ਸਲਾਹਕਾਰ,ਅਵਤਾਰ ਚੰਦ ਚੱਕਗੁਰੂ ਸਾਬਕਾ ਸਰਪੰਚ ਅਵਤਾਰ ਸਿੰਘ ਤਾਰੀ , ਕਿਸੋਰੀ ਲਾਲ ਸਾਬਕਾ ਪੰਚ, ਲੰਬੜਦਾਰ ਤਿੰਬਰ ਨਾਸਿਕ ਪੰਚ ਸਿਵ ਕੁਮਾਰ , ਮੱਖਣ ਸਿੰਘ ਸੰਘਾ ਮਹਿੰਦਰ ਸਿੰਘ ਚੱਕ ਗੁਰੂ ਆਦਿ ਹਾਜ਼ਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment