ਬੰਗਾ 13' ਅਪ੍ਰੈਲ (ਮਨਜਿੰਦਰ ਸਿੰਘ )ਬੰਗਾ ਦੇ ਵਾਰਡ ਨੰਬਰ 5 ਦੇ ਕੌਂਸਲਰ ਮੀਨੂੰ ਅਰੋੜਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਖ਼ਾਲਸੇ ਦੇ ਸਾਜਨਾ ਦਿਹਾਡ਼ੇ ਵਿਸਾਖੀ ਅਤੇ ਸੰਵਿਧਾਨ ਨਿਰਮਾਤਾ ਡਾ ਅੰਬੇਦਕਰ ਜੈਅੰਤੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕੌਂਸਲਰ ਮੈਡਮ ਨੇ ਕਿਹਾ ਕਿ ਸਾਨੂੰ ਗੁਰੂਆਂ ਵੱਲੋਂ ਦਰਸਾਏ ਸੱਚ ਦੇ ਮਾਰਗ ਤੇ ਚਲਦਿਆਂ ਸਮਾਜ ਲਈ ਭਲੇ ਦੇ ਕੰਮ ਕਰਨੇ ਚਾਹੀਦੇ ਹਨ।ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਨੂੰ ਉਨ੍ਹਾਂ ਆਪਣੇ ਵੱਲੋਂ ਸ਼ਰਧਾ ਭੇਂਟ ਕਰਦਿਆਂ ਕਿਹਾ ਕਿ ਡਾ ਬਾਬਾ ਸਾਹਿਬਭੀਮ ਰਾਓ ਅੰਬੇਦਕਰ ਜੀ ਦਾ ਜੀਵਨ ਲੋਕ ਸੰਘਰਸ਼ ਨੂੰ ਸਮਰਪਿਤ ਰਿਹਾ , ਉਨ੍ਹਾਂ ਦੀ ਵਿਚਾਰਧਾਰਾ ਭਾਰਤ ਦੇ ਲੋਕਾਂ ਨੂੰ ਸਮਾਨਤਾ ਆਰਥਿਕ ਪੱਖੋਂ ਮਜ਼ਬੂਤੀ ਤੇ ਭਾਈਚਾਰਕ ਸਾਂਝ ਵਾਲਾ ਵਿਤਕਰਾ ਰਹਿਤ ਪ੍ਰਬੰਧ ਦੇਣ ਦੀ ਸੀ।ਇਸ ਮੌਕੇ ਕੌਂਸਲਰ ਮੈਡਮ ਮੀਨੂ ਅਤੇ ਉਨ੍ਹਾਂ ਦੇ ਪਤੀ ਸਤਨਾਮ ਅਰੋਡ਼ਾ ਨੇ ਆਪਣੇ ਵਾਰਡ ਨੰਬਰ 5 ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਾਰਡ ਨਿਵਾਸੀਆਂ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ , ਜਿਨ੍ਹਾਂ ਦੀਆਂ ਵੋਟਾਂ ਕਾਰਨ ਉਨ੍ਹਾਂ ਨੂੰ ਜਿੱਤ ਦਾ ਸਿਹਰਾ ਹਾਸਲ ਹੋਇਆ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment