ਬੰਗਾ 9 ਅਪ੍ਰੈਲ(ਮਨਜਿੰਦਰ ਸਿੰਘ) ਬੰਗਾ ਦੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਰਣਵੀਰ ਸਿੰਘ ਰਾਣਾ ਨੂੰ ਪਾਰਟੀ ਹਾਈ ਕਮਾਂਡ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਅਨੁਸਾਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਟ੍ਰੇਡ ਵਿੰਗ ਨਿਯੁਕਤ ਕੀਤਾ ਗਿਆ ਹੈ|ਇਨ੍ਹਾਂ ਨਵੀਆਂ ਨਿਯੁਕਤੀਆਂ ਵਿਚ ਬੰਗਾ ਹਲਕੇ ਤੋਂ ਬਲਵੀਰ ਕਰਨਾਣਾ ਨੂੰ ਜਿਲਾ ਪ੍ਰਧਾਨ ਐਸ ਸੀ ਵਿੰਗ ਅਤੇ ਰਾਜ ਕੁਮਾਰ ਰਾਜਾ ਮਾਹਲ ਖੁਰਦ ਨੂੰ ਜਿਲਾ ਵਾਇਸ ਪ੍ਰਧਾਨ ਕਿਸਾਨ ਵਿੰਗ ਵਜੋਂ ਨਵੀਆਂ ਨਿਯੁਕਤੀਆਂ ਦਿਤੀਆਂ ਗਈਆਂ ਹਨ|ਨਵਨਿਯੁਕਤ ਜਿਲਾ ਪ੍ਰਧਾਨ ਟ੍ਰੇਡ ਵਿੰਗ ਸ਼੍ਰੀ ਰਣਵੀਰ ਰਾਣਾ ਨੇ ਪਾਰਟੀ ਹਾਈ ਕਮਾਂਡ ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿਤੀ ਗਈ ਜਿੰਮੇਵਾਰੀ ਉਹ ਪੂਰੀ ਲੱਗਣ ਅਤੇ ਮਿਹਨਤ ਨਾਲ ਨਿਬਾਉਂਗੇ |ਇਨ੍ਹਾਂ ਨਿਯੁਕਤੀਆਂ ਤੇ ਪਾਰਟੀ ਆਗੂ ਮਨੋਹਰ ਲਾਲ ਗਾਬਾ,ਸ਼ਿਵ ਕੌੜਾ ,ਰਾਮ ਕਿਸ਼ਨ ਪੱਲੀ ਝਿੱਕੀ ,ਐਮ ਸੀ ਮੀਨੂ,ਐਮ ਸੀ ਨਰਿੰਦਰ ਰੱਤੂ ਅਤੇ ਹੋਰ ਆਗੂਆਂ ਵੱਲੋਂ ਵਧਾਈ ਦਿੱਤੀ ਗਈ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment