ਬੰਗਾ20' ਮਈ( ਮਨਜਿੰਦਰ ਸਿੰਘ) ਲਾਇਨਜ਼ ਕਲੱਬ ਬੰਗਾ ਨਿਸ਼ਚੈ ਵਲੋਂ ਡਾਇਰੈਕਟਰ ਲਾਇਨ ਬਲਬੀਰ ਸਿੰਘ ਰਾਏ ਜੀ ਅਤੇ ਪ੍ਰਧਾਨ ਲਾਇਨ ਰਾਜਵਿੰਦਰ ਜੀ ਦੀ ਪ੍ਰਧਾਨਗੀ ਹੇਠ ਲਾਇਨ ਓਮ ਨਾਥ ਜੀ ਦੇ ਸਹਿਯੋਗ ਨਾਲ ਧੰਨ ਧੰਨ 108 ਹਜ਼ੂਰ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਰਾਜਾ ਸਾਹਿਬ ਮਜ਼ਾਰਾ ਵਿਖੇ ਠੰਡੇ ਪਾਣੀ ਦੀ ਛਬੀਲ ਅਤੇ ਫਰੂਟ ਦਾ ਅਤੁਟ ਲੰਗਰ ਲਗਾਇਆ ਗਿਆ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਲਾਇਨ ਗੁਰਵਿੰਦਰ ਸਿੰਘ ਜੀ ਨੇ ਲਾਇਨ ਓਮ ਨਾਥ ਜੀ ਦੀ ਰਾਜਾ ਸਾਹਿਬ ਜੀ ਪ੍ਰਤੀ ਸ਼ਰਧਾ ਨੂੰ ਵੇਖਦਿਆਂ ਲੰਗਰ ਦੀ ਵਧਾਈ ਦਿੱਤੀ। ਇਸ ਮੋਕੇ ਕੋਵਿਡ 19 ਦੇ ਵੱਧ ਰਹੇ ਕੇਸਾਂ ਨੂੰ ਮਦੇ ਨਜਰ ਰੱਖਦੇ ਹੋਏ ਕਰੋਨਾ ਵਰਗੀ ਮਹਾਂਮਾਰੀ ਤੋ ਬਚਾ ਲਈ ਰਾਹਗੀਰਾਂ ਨੂੰ ਫੇਸ ਮਾਸਕ ਵੀ ਵੰਡੇ ਗਏ। ਇਸ ਮੌਕੇ ਕਲੱਬ ਦੇ 2021-22 ਦੇ ਨਵੇਂ ਚੁਣੇ ਪ੍ਰਧਾਨ ਲਾਇਨ ਗੁਰਵਿੰਦਰ ਸਿੰਘ, ਉਪ ਪ੍ਰਧਾਨ ਲਾਇਨ ਧੀਰਜ ਕੁਮਾਰ ਮੱਕੜ, ਫਾਊਂਡਰ ਲਾਇਨ ਗੁਲਸ਼ਨ ਕੁਮਾਰ, ਕਲੱਬ ਐਡਮਨਿਸਟ੍ਰੇਟਰ ਮੀਨੂੰ ਭੂੱਟਾ ਅਤੇ ਹੋਰ ਲਾਇਨ ਮੈਂਬਰ ਵੀ ਸ਼ਾਮਲ ਹੋਏ।f
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment