ਬੰਗਾ 6ਜੂਨ (ਮਨਜਿੰਦਰ ਸਿੰਘ ) ਕੋਰੋਨਾ ਮਹਾਮਾਰੀ ਕਾਰਨ ਸਾਡੇ ਦੇਸ਼ ਵਿਚ ਕਰੀਬ 15 ਮਹੀਨੇ ਪਹਿਲਾ ਕਰਫਿਊ ਅਤੇ ਲਾਕਡੌਨ ਲਗਾਇਆ ਗਿਆ ਜਿਸ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦਾ ਸਾਮਣਾ ਕਰਨਾ ਪਿਆ | ਉਸ ਦਿਨ ਤੋਂ ਹੀ ਬਹੁਤ ਸਮਾਜ ਸੇਵਕ ਲੋੜਵੰਦਾਂ ਦੀ ਮਦਦ ਲਈ ਅਗੇ ਆਏ | ਬੰਗਾ ਦੇ ਵਾਰਡ ਨੰਬਰ 8 ਦੇ ਕੌਂਸਲਰ ਸ਼੍ਰੀ ਜੀਤ ਸਿੰਘ ਭਾਟੀਆ ਵੀ ਮਹਾਮਾਰੀ ਦੇ ਸ਼ੁਰੂਆਤੀ ਦੌਰ ਤੋਂ ਲੋੜ ਵੰਦਾ ਨੂੰ ਰਾਸ਼ਨ ਵੰਡ ਰਹੇ ਹਨ | ਉਸੇ ਲੜੀ ਤਹਿਤ ਅੱਜ ਕੌਂਸਲਰ ਭਾਟੀਆ ਨੇ 22ਵੀ ਵਾਰ ਲੋੜ ਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿਟਾ ਵੰਡੀਆ|ਕੌਂਸਲਰ ਭਾਟੀਆ ਨੇ ਇਸ ਮੌਕੇ ਕਿਹਾ ਕਿ ਉਹ ਇਹ ਸੇਵਾ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਉਨ੍ਹਾਂ ਨੂੰ ਜੋ ਸਮਾਜ ਸੇਵਾ ਦੀ ਲਗਨ ਹੈ ਉਸ ਨੂੰ ਪੂਰਾ ਕਰਨ ਲਈ ਕਰਦੇ ਹਨ ਜਿਸ ਨਾਲ ਉਨ੍ਹਾਂ ਨੂੰ ਬਹੁਤ ਸੰਤੁਸ਼ਟੀ ਮਿਲਦੀ ਹੈ | ਉਨ੍ਹਾਂ ਦੱਸਿਆ ਕਿ ਇਸ ਰਾਸ਼ਨ ਵੰਡਣ ਦੀ ਸੇਵਾ ਵਿਚ ਸ:ਮੋਹਨ ਸਿੰਘ ਮਾਨ ਯੂ ਐਸ ਏ ਵਾਲੇ,ਰਮੇਸ਼ ਕੁਮਾਰੀ ਭਾਟੀਆ,ਮੈਡਮ ਕੁਲਵਿੰਦਰ ਕੌਰ, ਰੇਸ਼ਮ ਕੌਰ, ਰਾਜਬਿੰਦਰ ਕੌਰ ਦਾ ਵਿਸੇਸ ਯੋਗਦਾਨ ਹੈ¦
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment