ਬੰਗਾ12ਜੂਨ (ਮਨਜਿੰਦਰ ਸਿੰਘ)ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਹੋਣ ਤੇ ਵਿਧਾਨ ਸਭਾ ਹਲਕਾ ਬੰਗਾ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਇਸ ਮੌਕੇ ਹਲਕਾ ਵਿਧਾਇਕ ਡਾ ਸੁਖਵਿੰਦਰ ਕੁਮਾਰ ਸੁੱਖੀ ਜੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਰੇ ਹੀ ਵਰਕਰ ਸਾਹਿਬਾਨਾਂ ਨੂੰ ਵਧਾਈ ਦਿੱਤੀ , ਸਰਦਾਰ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ,ਸ ਸੁਖਦੀਪ ਸਿੰਘ ਪ੍ਰਧਾਨ ਦੁਆਬਾ ਜੋਨ ,ਸ੍ਰੀ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ,ਸ ਸਤਨਾਮ ਸਿੰਘ ਲਾਦੀਆਂ ਜ਼ਿਲਾ ਪ੍ਰਧਾਨ ਕਿਸਾਨ ਵਿੰਗ, ਕੁਲਜੀਤ ਸਿੰਘ ਸਰਹਾਲ, ਨਵਦੀਪ ਸਿੰਘ ਅਨੋਖਰਵਾਲ, ਸ ਕੁਲਵਿੰਦਰ ਸਿੰਘ ਢਾਹਾਂ ਸਰਕਲ ਪ੍ਰਧਾਨ,ਸਰਦਾਰ ਕੁਲਵਿੰਦਰ ਸਿੰਘ ਲਾਡੀ ਜਸਵਿੰਦਰ ਸਿੰਘ ਮਾਨ, ਜਤਿੰਦਰ ਸਿੰਘ ਮਾਨ, ਜੀਤ ਸਿੰਘ ਭਾਟੀਆ, ਹਿੰਮਤ ਤੇਜਪਾਲ ਐਮ ਸੀ, ਸੁਰਜੀਤ ਸਿੰਘ ਮਾਂਗਟ, ਰਣਜੀਤ ਸਿੰਘ ਿਝੰਗੜ, ਹਰਜੀਤ ਸਿੰਘ ਸੰਧਵਾਂ, ਦਲਜੀਤ ਸਿੰਘ ਥਾਂਦੀ, ਨਿਰਮਲ ਸਿੰਘ ਹੇੜੀਆਂ, ਕੇਸਰ ਸਿੰਘ ਮਹਿਮੂਦਪੁਰ, ਜਸਵਿੰਦਰ ਸਿੰਘ ਮਾਨ, ਸੁਖਦੇਵ ਮੱਲਾ, ਬਲਵੀਰ ਸਿੰਘ ਲਾਦੀਆਂ, ਤਰਸੇਮ ਲਾਲ ਝੱਲੀ, ਚਰਨਜੀਤ ਗੋਸਲ, ਡਿੰਪਲ ਮੱਲ੍ਹਾਂ ਸੋਢੀਆਂ,ਰਣਦੀਪ ਸਿੰਘ ਦੀਪਾ ਕਲੇਰਾਂ,ਮਨਜੀਤ ਸਿੰਘ ਬੱਬਲ ਅਮਰੀਕ ਸਿੰਘ ਸੋਨੀ,ਰਮਨ ਕੁਮਾਰ ਬੰਗਾ, ਗੁਰਿੰਦਰ ਸਿੰਘ ਬਾਂਸਲ, ਰਾਕੇਸ਼ ਸ਼ਰਮਾ, ਡੋਗਰ ਰਾਮ,ਰਘੂਵਿੰਦਰ ਕੁਮਾਰ ਲਾਲੀ, ਸੰਨੀ ਕੁਮਾਰ ਮਜਾਰੀ, ਪ੍ਰਸੋਤਮ ਬੰਗਾ, ਜਤਿੰਦਰ ਕੁੰਦਰਾ, ਗੁਰਿੰਦਰ ਸਿੰਘ ਜੀਂਦੋਵਾਲ, ਡਾ ਬਲਵੀਰ ਬੱਲ ਜੀਂਦੋਵਾਲ, ਅਮਰਜੀਤ ਗੋਬਿੰਦਪੁਰ, ਸਿਕੰਦਰ ਹੰਸ, ਅਮਰਜੀਤ ਸਿੰਘ ਬੰਗਾ ਆਦਿ ਹਾਜ਼ਰ ਸਨ।
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment