ਨਵਾਂਸ਼ਹਿਰ 12, ਜੂਨ( ਪੱਤਰ ਪ੍ਰੇਰਕ ) ਨਵਾਂਸ਼ਹਿਰ ਦੇ ਇਕ ਸੀਨੀਅਰ ਕਾਂਗਰਸ ਕੌਂਸਲਰ ਜੋ ਕਿ ਇਸ ਵਾਰ ਚੌਥੀ ਵਾਰ ਕੌਂਸਲਰ ਬਣੇ ਹਨ ਨੇ ਨਵਾਂਸ਼ਹਿਰ ਹਲਕੇ ਦੀ ਲੀਡਰਸ਼ਿਪ ਨਾਲ ਗੰਭੀਰ ਨਾਰਾਜ਼ਗੀ ਦਰਸਾਉਂਦਿਆਂ ਸਾਡੇ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਅਤੇ ਨਵਾਂਸ਼ਹਿਰ ਐੱਮਐੱਲਏ ਦੀ ਹਰ ਪਲੇਟਫਾਰਮ ਤੇ ਜਿੱਤ ਲਈ ਆਪਣਾ ਪੂਰਾ ਨਿਰਸਵਾਰਥ ਸਹਿਯੋਗ ਦਿੱਤਾ । ਪਰ ਹਲਕਾ ਐਮਐਲਏ ਹਲਕੇ ਦੇ ਕੁਝ ਚਾਪਲੂਸ ਅਤੇ ਮਤਲਬੀ ਆਗੂਆਂ ਦੇ ਮਗਰ ਲੱਗ ਕੇ ਮੇਰੇ ਕੀਤੇ ਕੰਮਾਂ ਅਤੇ ਕੁਰਬਾਨੀਆਂ ਨੂੰ ਅਣਗੌਲਿਆ ਕਰ ਰਹੇ ਹਨ ਇਸ ਲਈ ਮੈਂ ਆਪਣੇ ਸਾਥੀਆਂ ਨਾਲ ਸਲਾਹ ਕਰਨ ਉਪਰੰਤ ਜਲਦ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦੇਵਾਂਗਾ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment