ਬੰਗਾ 3,ਜੁਲਾਈ (ਮਨਜਿੰਦਰ ਸਿੰਘ ) ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਡਾਕਟਰ ਸੇਨਾ ਅਗਰਵਾਲ ਅਤੇ ਸਿਵਲ ਸਰਜਨ ਡਾਕਟਰ ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ ਐਮ ਓ ਬੰਗਾ ਡਾਕਟਰ ਕਵਿਤਾ ਭਾਟੀਆ ਵਲੋਂ ਭੇਜੀ ਗਈ ਟੀਮ ਨੇ ਤੁੰਗਲ ਗੇਟ ਬੰਗਾ ਵਿਖੇ ਵਾਰਡ ਨੰਬਰ 5 ਦੇ ਕੌਂਸਲਰ ਮੈਡਮ ਸ਼੍ਰੀਮਤੀ ਮੀਨੂ ਦੀ ਅਗਵਾਈ ਹੇਠ ਵਿਸੇਸ ਕੋਰੋਨਾ ਟੀਕਾ ਕਰਨ ਕੈੰਪ ਲਗਾਇਆ ।ਇਸ ਮੌਕੇ 18 ਸਾਲ ਤੋਂ ਵੱਧ ਦੀ ਉਮਰ ਦੇ 230 ਵਿਅਕਤੀਆਂ ਨੇ ਟੀਕਾਕਰਨ ਕਰਵਾਇਆ ¦ਇਸ ਮੌਕੇ ਪਹੁੰਚੀ ਸਿਹਤ ਵਿਭਾਗ ਦੀ ਟੀਮ ਦੀ ਅਗਵਾਈ ਡਾ ਸੰਦੀਪ ਕੁਮਾਰ ਨੇ ਕੀਤੀ ।ਇਸ ਮੌਕੇ ਊਸ਼ਾ ਰਾਣੀ ਏ ਐੱਨ ਐੱਮ, ਰੂਪ ਲਾਲ ,ਨਰਿੰਦਰ ਸਿੰਘ ਚਰਨਜੀਤ ਸਿੰਘ ,ਬਲਦੇਵ ਸਿੰਘ ਸਿੱਧੂ, ਰਾਜਪਾਲ ਕੈਂਥ ,ਸੰਦੀਪ ਸਿੰਘ, ਰਿੰਕੂ ਦਾਮਨ ਕਮਲਜੀਤ ਰਾਏ, ਸਤਨਾਮ ਅਰੋਡ਼ਾ ਸਾਗਰ ਸਟੂਡੀਓ ਆਦਿ ਹਾਜ਼ਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment