ਬੰਗਾ 26ਅਗਸਤ(ਮਨਜਿੰਦਰ ਸਿੰਘ) ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਇਸ ਸਾਲ ਟੀਚਰ ਫੈਸਟ ਸ਼ੁਰੂ ਕੀਤਾ ਗਿਆ ਜਿਸ ਵਿਚ ਹਰੇਕ ਵਿਸ਼ਾ ਅਧਿਆਪਕ ਆਪਣੇ ਵਿਸ਼ੇ ਨਾਲ ਸਬੰਧਿਤ ਅਧਿਆਪਨ ਸਮੱਗਰੀ ਤਿਆਰ ਕਰੇਗਾ ਜੋ ਉਹ ਆਪਣੀ ਅਧਿਆਪਨ ਕਲਾ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਸਕੇ ਤੇ ਇਹ ਉਸ ਦੀ ਆਪਣੀ ਖੋਜ ਹੋਵੇਗੀ ਜਿਵੇਂ ਮਾਡਲ ,ਚਾਰਟ,ਵਰਕਿੰਗ ਮਾਡਲ,ਡਿਜੀਟਲ ਗੇਮਜ਼ ਆਦਿ । ਬਲਾਕ ਬੰਗਾ ਵਿੱਚ ਵੀ ਇਸ ਤਰ੍ਹਾਂ ਦਾ ਕੰਪੀਟੀਸ਼ਨ ਕਰਵਾਇਆ ਗਿਆ ਜਿਸ ਵਿਚ ਡਾ ਬਿੰਦੂ ਕੈਂਥ ਲੈਕਚਰਾਰ ਪੋਲ ਸਾਇੰਸ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਨੇ ਵੀ ਭਾਗ ਲਿਆ ਤੇ ਆਪਣੇ ਬਲਾਕ ਵਿਚ ਆਪਣੇ ਵਿਸ਼ੇ ਵਿਚ ਪਹਿਲਾਂ ਸਥਾਨ ਹਾਸਲ ਕੀਤਾ।ਡਾ ਬਿੰਦੂ ਕੈਂਥ ਨੇ ਆਪਣੇ ਵਿਸ਼ੇ ਨਾਲ ਸਬੰਧਿਤ ਈ ਵੀ ਐੱਮ ਮਸ਼ੀਨ ਨੂੰ ਚੋਣ ਪ੍ਰਕਿਰਿਆ ਨਾਲ ਜੋੜ ਕੇ ਦਿਖਾਇਆ ਪ੍ਰਿੰਸੀਪਲ ਸ੍ਰੀ ਮਹੇਸ਼ ਕੁਮਾਰ ਜੀ ਨੇ ਡਾ ਬਿੰਦੂ ਕੈਂਥ ਨੂੰ ਉਨ੍ਹਾਂ ਦੀ ਕਾਮਯਾਬੀ ਤੇ ਮੁਬਾਰਕਬਾਦ ਦਿੱਤੀ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment