Monday, September 13, 2021

ਡਾ ਸੁਖਵਿੰਦਰ ਕੁਮਾਰ ਸੁੱਖੀ ਬੰਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਲਾਨੇ :

ਬੰਗਾ 13 ਸਤੰਬਰ (ਮਨਜਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ 64 ਉਮੀਦਵਾਰਾਂ ਦੀ ਸੂਚੀ ਚ ਬੰਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ  ਗੱਠਜੋੜ ਦੇ ਦੂਸਰੀ ਵਾਰ ਡਾ ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੂੰ   ਉਮੀਦਵਾਰ ਐਲਾਨਿਆ ਗਿਆ ।ਡਾ ਸੁਖਵਿੰਦਰ ਕੁਮਾਰ ਸੁੱਖੀ ਦੇ ਉਮੀਦਵਾਰ ਐਲਾਨੇ ਜਾਣ ਤੇ ਬੰਗਾ ਹਲਕੇ ਦੇ ਅਕਾਲੀ ਬਸਪਾ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਡਾ ਸੁੱਖੀ ਐਮ ਐਲ ਏ ਦੇ ਦਫਤਰ ਤੋਂ ਸੂਚਨਾ ਮਿਲੀ ਹੈ ਕਿ ਕੱਲ  14.9 ਦਿਨ ਮੰਗਲਵਾਰ ਨੂੰ  ਸਵੇਰ 11ਵਜੇ ਡਾ ਸੁੱਖੀ ਹਲਕਾ ਬੰਗਾ ਦੇ ਸਮੂਹ ਅਕਾਲੀ ਆਗੂ ਅਤੇ ਵਰਕਰਾਂ ਦੇ ਨਾਲ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਹੁੰਚਣਗੇ ।  

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...