ਕਿਸਾਨ ਮੋਰਚਾ ਨੌਜਵਾਨ ਸਭਾ ਵੱਲੋਂ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬੰਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ।ਕਿਸਾਨ ਆਗੂ ਅਤੇ ਸਰਕਲ ਬੰਗਾ ਦੇ ਪ੍ਰਧਾਨ ਹਰਮਿੰਦਰਪਾਲ ਸਿੰਘ ਬਾਲੋ ਅਤੇ ਮਨਦੀਪ ਸਿੰਘ ਗੋਬਿੰਦਪੁਰ ਨੇ ਕਿਹਾ ਕਿ ਤੀਸਰੇ ਬਦਲ ਲਈ ਆਮ ਆਦਮੀ ਪਾਰਟੀ ਦੀ ਹਮਾਇਤ ਕੀਤੀ ਗਈ ਹੈ ਉਨ੍ਹਾਂ ਆਖਿਆ ਕਿ ਤੀਸਰਾ ਬਦਲ ਪੰਜਾਬ ਵਿਚ ਸਿਰਫ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ।ਉਨ੍ਹਾਂ ਆਖਿਆ ਕਿ ਬੰਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਨੂੰ ਬਹੁਮਤ ਨਾਲ ਜਿਤਾਇਆ ਜਾਵੇਗਾ ਇਸ ਮੌਕੇ ਤੇ ,ਈਸ਼ਰ ਸਿੰਘ ,ਅਮਨ ਸਿੰਘ ਸਿੱਟਾ, ਸਰਬਜੀਤ ਸਿੰਘ ਰਿੰਕੂ, ਨਵਜੀਵਨ ਸਿੰਘ ਉੱਚਾ ਲਧਾਣਾ, ਲਖਵੀਰ ਸਿੰਘ , ਹਰਪ੍ਰੀਤ ਸਿੰਘ ਜੋਸਨ, ਰਾਜ ਕੁਮਾਰ ਬਾਲੋਂ, ਪਰਮਜੀਤ ਸਰੋਆ, ਸੁਖਜੀਤ ਸਿੰਘ, ਇੰਦਰਜੀਤ ਸਿੰਘ ਜੋਸਨ,ਓਕਾਰ ਸਿੰਘ ਕਾਰੀ ਝਿੱਕਾ, ਸੱਤੀ ਬੰਗਾ ,ਹੈਪੀ ਖਮਾਚੋਂ , ਅੰਮ੍ਰਿਤਪਾਲ ਸਿੰਘ ਬਾਲੋ, ਸ਼ਰਨਜੀਤ ਸਿੰਘ ਹੁੰਦਲ, ਹਾਕਮ ਹੁੰਦਲ, ਸੁਖਮਨ ਹੁੰਦਲ ਕੁਲਜੀਤ ਸ਼ੇਰਗਿੱਲ ਅਮਨਪ੍ਰੀਤ ਸਿੰਘ ਜੰਮੂ ਆਦਿ ਹਾਜ਼ਰ ਸਨ ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment