ਬੰਗਾ 26, ਸਤੰਬਰ (ਮਨਜਿੰਦਰ ਸਿੰਘ) ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈੱਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਵਲੋ ਮੁੱਖ ਮੰਤਰੀ ਪੰਜਾਬ ਨੂੰ 23 ਮਾਰਚ 2023 ਦਾ ਸਮਾਂ ਦਿੱਤਾ ਜਦੋਂ ਤੱਕ ਮੁੱਖ ਮੰਤਰੀ ਪੰਜਾਬ ਸ ਸਿਮਰਜੀਤ ਮਾਨ ਦੇ ਖਿਲਾਫ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੇ ਕੋਈ ਕਾਰਵਾਈ ਨਹੀ ਕੀਤੀ ਉਸ ਸਬੰਧ ਵਿਚ ਅਸੀਂ ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਹਰ ਸਾਲ ਹਰ ਸਾਲ ਦੀ ਤਰ੍ਹਾਂ ਜਨਮ ਦਿਨ ਮਨਾਉਂਦੇ ਸੀ ਪਰ ਇਸ ਵਾਰ ਅਸੀਂ ਜਨਮ ਦਿਨ ਨਹੀਂ ਮਨਾਉਣਾ ਕਿਉਂਕਿ ਸ਼ਹੀਦਾਂ ਦਾ ਅਪਮਾਨ ਹਰ ਕੋਈ ਕਰ ਰਿਹਾ ਹੈ ਸਿਮਰਜੀਤ ਮਾਨ ਦੇ ਪਿੱਛੇ ਲੱਗ ਕੇ ਹੋਰ ਲੋਕ ਵੀ ਸ਼ਹੀਦਾਂ ਨੂੰ ਆਪ ਸ਼ਬਦ ਬੋਲ ਰਹੇ ਹਨ ਇਸ ਕਰਕੇ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਜਲਦੀ ਤੋਂ ਜਲਦੀ ਸਿਮਰਜੀਤ ਮਾਨ ਤੇ ਕਾਰਵਾਈ ਕੀਤੀ ਜਾਵੇ ਦਫ਼ਤਰਾਂ ਵਿੱਚ ਫੋਟੋਆਂ ਲਾਉਣ ਨਾਲ ਮਾਨ-ਸਨਮਾਨ ਤਾਂ ਬਣਦਾ ਹੈ ਪਰ ਜਿਹੜੇ ਲੋਕ ਸ਼ਹੀਦਾਂ ਪ੍ਰਤੀ ਅਪਸ਼ਬਦ ਬੋਲਦੇ ਹਨ ਉਨ੍ਹਾਂ ਤੇ ਵੀ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਅਗਰ ਪੰਜਾਬ ਸਰਕਾਰ ਨੇ ਸਾਡੀ ਮੰਗ ਤੇ ਗੌਰ ਨਹੀਂ ਕੀਤਾ ਤਾਂ 23 ਮਾਰਚ ਤੋਂ ਬਾਅਦ ਵੱਡਾ ਸੰਘਰਸ਼ ਕੀਤਾ ਜਾਵੇਗਾ ਇਸ ਮੌਕੇ ਹਰਗੋਪਾਲ ਖੰਨਾਜਰਨਲ ਸਕੱਤਰ ਜੋਗਰਾਜ ਜੋਗੀ ਚੱਕ ਗੁਰੂ ਗੁਰਕ੍ਰਿਪਾਲ ਸਿੰਘ ਤਰਨਜੀਤ ਗੋਗੋ ਗੁਰਸ਼ਰਨ ਸਿੰਘ ਸਤਨਾਮ ਸਿੰਘ ਬਚਿੱਤਰ ਸਿੰਘ ਬਲਜੀਤ ਸਿੰਘ ਹਰਪ੍ਰੀਤ ਸਿੰਘ ਗੁਰਦਾਵਰ ਸਿੰਘ ਬਲਦੇਵ ਸਿੰਘ ਪਰਮਜੀਤ ਸਿੰਘ ਹਾਜ਼ਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment