Wednesday, September 14, 2022
ਚੇਅਰਪਰਸਨ ਬਲਦੀਸ਼ ਕੌਰ ਵੱਲੋਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ :
ਬੰਗਾ14 ਸਤੰਬਰ (ਮਨਜਿੰਦਰ ਸਿੰਘ ) ਕੌਮੀ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਚੇਅਰਪਰਸਨ ਬਲਦੀਸ਼ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੂਨੀਆ ਦੇ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ । ਇਸ ਮੌਕੇ ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਸਟੇਸ਼ਨਰੀ ਖਰੀਦਣ ਵਿੱਚ ਐੱਨ ਆਰ ਆਈ ਭਰਾਵਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਐਨ ਆਰ ਆਈ ਭਰਾਵਾਂ ਦਾ ਧੰਨਵਾਦ ਕਰਦੇ ਕਿਹਾ ਕਿ ਐਨ ਆਰ ਆਈ ਭਰਾਵਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਮਦਦ ਲਈ ਮਾਲੀ ਸਹਾਇਤਾ ਕਰਦੇ ਰਹਿਣਗੇ । ਇਸ ਮੌਕੇ ਚੇਅਰਪਰਸਨ ਬਲਦੀਸ਼ ਕੌਰ ਦੇ ਨਾਲ ਪ੍ਰਸ਼ੋਤਮ ਲਾਲ ਗੁਰਮੇਲ ਸਿੰਘ ਗੋਸਲਾ ਸੁਖਜੀਤ ਕੌਰ ਮਾਸਟਰ ਚਰਨਜੀਤ ਸਿੰਘ ਮਾਸਟਰ ਦਿਲਾਵਰ ਸਿੰਘ ਅਤੇ ਸਕੂਲ ਦਾ ਸਟਾਫ ਹਾਜ਼ਰ ਸਨ
Subscribe to:
Post Comments (Atom)
14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ
ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...
No comments:
Post a Comment