ਬੰਗਾ 7ਜਨਵਰੀ (ਜਤਿੰਦਰ ਕੌਰ ਮੂੰਗਾ, ਮਨਜਿੰਦਰ ਸਿੰਘ )ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਵੱਲੋਂ ਲਿਆਕਤ ਅਲੀ ਐਡਵੋਕੇਟ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੂੰ ਸਨਮਾਨਤ ਕੀਤਾ ਗਿਆ ਸੋਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਕਾਰਨਾਣਾ ਨੇ ਦੱਸਿਆ ਕਿ ਐਡਵੋਕੇਟ ਲਿਆਕਤ ਅਲੀ ਪਿਛਲੇ 24 ਸਾਲ ਤੋਂ ਸਮਾਜ ਦੀ ਭਲਾਈ ਲਈ ਕੰਮ ਕਰ ਰਹੇ ਹਨ ਸੁਸਾਇਟੀ ਵੱਲੋਂ ਅੱਜ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਸਨਮਾਨਤ ਕੀਤਾ ਗਿਆ ਸਮਾਜ ਦੇ ਦੁਖੀ ਤੇ ਪ੍ਰੇਸ਼ਾਨ ਲੋਕਾਂ ਦੀ ਸੇਵਾ ਕਰ ਰਹੇ ਹਨ | ਇਸ ਮੌਕੇ ਐਡਵੋਕੇਟ ਰਵਿੰਦਰ ਰੰਗਾ ਐਡਵੋਕੇਟ ਜਗਵੀਰ ਮਲਿਕ ਐਡਵੋਕੇਟ ਅਭਿਸ਼ੇਕ ਐਡਵੋਕੇਟ ਅਨਿਲ ਚਹਿਲ ਅਮਰਜੀਤ ਸਿੰਘ ਕਰਨਾਣਾ ਪੰਜਾਬ ਪ੍ਰਧਾਨ ਸ਼ਹੀਦ ਭਗਤ ਸਿੰਘ ਵੈਲਫ਼ੇਅਰ ਐਂਡ ਕਲਚਰਲ ਸੁਸਾਇਟੀ ਤੇ ਕੇਵਲ ਪ੍ਰਦੇਸੀ ਮੇਹਲੀਆਣਾ ਹਾਜ਼ਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment