Saturday, May 27, 2023

ਜੈਨ ਮਾਡਲ ਸਕੂਲ ਬੰਗਾ ਦਾ 10ਵੀਂ ਦਾ ਨਤੀਜਾ ਰਿਹਾ 100%-- ਮੰਜੂ ਮੋਹਨ ਬਾਲਾ

ਬੰਗਾ 27,ਮਈ(ਮਨਜਿੰਦਰ ਸਿੰਘ)
ਸਵਾਮੀ ਰੂਪ  ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ10ਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ| ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਮੰਜੂ ਬਾਲਾ ਮੋਹਨ ਨੇ ਦੱਸਿਆ ਜੈਨ  ਸਕੂੂਲ ਦੇ 71 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ।ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ  ਹੋਏ।ਜੈਨ ਸਕੂਲ ਦਾ ਵਿਦਿਆਰਥੀ ਅਕਾਸ ਸਲਣ 586/650(90%)  ਅੰਕ ਲੈ ਕੇ ਪਹਿਲੇ ਨੰਬਰ ਤੇ ਰਿਹਾ ਰਾਹੁਲ ਲੀਲ570(88%) ਨੰਬਰ ਲੈ ਕੇ ਦੂਸਰੇ ਸਥਾਨ  ਤੇ ਰਿਹਾ।ਕੋਮਲ 551 (84.7%)  ਨੰਬਰ ਲੈ ਕੇ ਤੀਸਰੇ ਸਥਾਨ ਤੇ ਰਹੀ|ਸਕੂਲ ਦੇ 47 ਬੱਚਿਆਂ ਨੇ ਫਸਟ ਡਿਵੀਜ਼ਨ ਹਾਸਲ ਕੀਤੀ।24,ਬੱਚਿਆਂ ਨੇ ਸੈਕਿਡ ਡਵੀਜਨ ਹਾਸਲ ਕੀਤੀ।ਸਕੂਲ ਪ੍ਰਿੰਸੀਪਲ ਮੰਜੂ ਬਾਲਾ ਨੇ ਵਿਦਿਆਰਥੀਆਂ ਅਤੇ ਅਧਿਆਪਿਕਾ ਨੂੰ ਵਧਾਈ ਦਿੱਤੀ| ਸਕੂਲ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਜੇ. ਡੀ ਜੈਨ  ਪ੍ਰਧਾਨ ਕਮਲ ਜੈਨ ਮੈਨਜਰ ਸੰਜੀਵ ਜੈਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ|

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...