Wednesday, June 21, 2023

ਸਵ: ਰਣਜੀਤ ਸਿੰਘ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ :

ਬੰਗਾ 22ਜੂਨ (ਮਨਜਿੰਦਰ ਸਿੰਘ )
ਪਿੰਡ ਚੱਕ ਗੁਰੂ ਦੇ ਕਾਂਗਰਸੀ ਆਗੂ ਅਤੇ ਸਾਬਕਾ ਪੰਚ ਮਹਿੰਦਰ ਸਿੰਘ  ਦੇ ਨੌਜਵਾਨ ਬੇਟੇ ਸਵ :ਰਣਜੀਤ ਸਿੰਘ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਗੁਰੂਦਵਾਰਾ ਸ਼੍ਰੀ ਗੁਰੂ ਰਵਿਦਾਸ ਜੀ ਚੱਕ ਗੁਰੂ ਵਿਖੇ ਕਰਵਾਇਆ ਗਿਆ ਇਸ ਮੌਕੇ ਸਤਵੀਰ ਸਿੰਘ ਪੱਲੀ ਝਿੱਕੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਜੋਗਰਾਜ ਜੋਗੀ ਨਿਮਾਣਾ ਸੈਕਟਰੀ ਪੰਜਾਬ ਕਾਂਗਰਸ ਅਤੇ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਜਿਲ੍ਹਾ ਐਸ ਬੀ ਐਸ ਨਗਰ ਵਲੋਂ  ਸਲਾਹਕਾਰ ਮਨਜਿੰਦਰ ਸਿੰਘ ਬੰਗਾ ਨੇ ਸਵਰਗਵਾਸੀ ਰਣਜੀਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪ੍ਰੀਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਬੁਲਾਰਿਆਂ ਨੇ ਕਿਹਾ ਕਿ ਰਣਜੀਤ ਸਿੰਘ ਦੇ ਕਤਲ ਦਾ ਪ੍ਰੀਵਾਰ ਨੂੰ ਇਨਸਾਫ ਮਿਲਣਾਂ ਚਾਹੀਦਾ ਹੈ ਇਸ ਮੋਕੇ ਤੇ ਸਤਵੀਰ ਪੱਲੀ ਝਿੱਕੀ ਵਲੋਂ ਸਾਬਕਾ ਕੇਂਦਰੀ ਮੰਤਰੀ ਐਮ ਪੀ  ਮੁਨੀਸ਼ ਤਿਵਾੜੀ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਸੰਤੋਸ਼ ਚੌਧਰੀ  ਵਲੋਂ ਭੇਜੇ ਸ਼ੋਕ ਸੰਦੇਸ਼ ਪੜਕੇ ਸੁਣਾਏ ਗਏ ਇਸ ਤੋਂ ਪਹਿਲਾਂ ਚੌਧਰੀ ਤਰਲੋਚਨ ਸਿੰਘ ਸੂੰਢ ਵਲੋਂ ਵੀ ਪ੍ਰੀਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ ਇਸ ਮੌਕੇ ਮਹਿੰਦਰ ਸਿੰਘ ਚਮਨ ਲਾਲ ਦਰਵਜੀਤ ਪੂਨੀਆ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਹਰਭਜਨ ਸਿੰਘ ਸਾਬਕਾ ਸਰਪੰਚ ਤਲਵੰਡੀ ਜੱਟਾ ਸਰਪੰਚ ਸੰਤੋਖ ਸਿੰਘ ਲਾਲਪੁਰਾ ਸਤਨਾਮ ਸਿੰਘ ਬਾਲੋ ਵਿਜੇ ਕੁਮਾਰ ਸ਼ਮਸ਼ੇਰ ਹੀਰ ਨੰਬਰਦਾਰ ਤਿੰਬਰ ਨਾਸਿਕ ਕਿਸੌਰੀ ਲਾਲ ਚਰਨਜੀਤ ਸਾਬਕਾ ਸਰਪੰਚ ਜਨਕ ਰਾਜ ਜਸਵੰਤ ਰਾਏ ਮੇਜਰ ਸਿੰਘ ਗੁਰਮੁੱਖ ਸਿੰਘ ਸਰਕਲ ਪ੍ਰਧਾਨ ਆਮ ਆਦਮੀ ਪਾਰਟੀ ਬਹਿਰਾਮ ਅਤੇ ਭਾਰੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ  

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...