ਥਾਣਾ ਸਿਟੀ ਬੰਗਾ ਪੁਲੀਸ ਵਲੋ 420/406 ਧਾਰਾ ਤਹਿਤ ਇਟਲੀ ਭੇਜਣ ਦੇ ਨਾਮ ਤੇ 175000 ਦੀ ਠੱਗੀ ਮਾਰਨ ਵਾਲਾ, ਮਾਨਯੋਗ ਅਦਾਲਤ ਤੋਂ ਭਗੌੜਾ ਦੋਸੀ ਕਾਬੂ ਕੀਤਾ ਗਿਆ ਹੈ|ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬੰਗਾ ਦੇ ਮੁੱਖ ਥਾਣਾ ਅਫਸਰ ਮਹਿੰਦਰ ਸਿੰਘ ਨੇ ਦੱਸਿਆ ਕਿ ਸੁਖਬੀਰ ਸਿੰਘ ਵਾਸੀ ਨੋਰਾ ਦੀ ਸ਼ਿਕਾਇਤ ਤੇ ਉਕਤ 175000 ਦੀ ਠੱਗੀ ਮਾਰਨ ਤੇ ਭੁਪਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭਰੋਮਜਾਰਾ ਥਾਣਾ ਸਦਰ ਬੰਗਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ।ਮਾਨਯੋਗ ਅਦਾਲਤ ਤੋਂ ਜਮਾਨਤ ਮਿਲਣ ਉਪਰੰਤ ਦੋਸੀ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਅਦਾਲਤ ਵਲੋ 28.2.2023 ਨੂੰ ਧਾਰਾ 299 ਸੀ ਆਰ ਪੀ ਐਸ਼ ਅਧੀਨ ਪੀ ਓ ਕਰਾਰ ਕਰ ਦਿੱਤਾ ਗਿਆ ਸੀ | ਉਨਾਂ ਦੱਸਿਆ ਕਿ ਅੱਜ ਦੋਸੀ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਅਦਾਲਤ ਨੇ ਦੋਸ਼ੀ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿਤੇ ਹਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment