ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਨਸ਼ਿਆ ਦਾ ਧੰਦਾ ਕਰਨ ਵਾਲਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਦਿੱਤੀਆ ਹਦਾਇਤਾਂ ਅਨੁਸਾਰ ਐਸ ਐਚ ਓ ਸਿਟੀ ਬੰਗਾ ਮਹਿੰਦਰ ਸਿੰਘ ਦੀ ਪੁਲਿਸ ਟੀਮ ਨੇ ਇੱਕ ਨੌਜਵਾਨ ਕੋਲੋ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸ ਐਚ ਓ ਮਹਿੰਦਰ ਸਿੰਘ ਨੇ ਜਾਣਕਾਰੀ ਦਿਤੀ ਕਿ ਏਐਸਆਈ ਅਮਰਜੀਤ ਸਿੰਘ ਥਾਣਾ ਸਿਟੀ ਬੰਗਾ ਵਲੋਂ ਸਮੇਤ ਸਾਥੀ ਕਰਮਚਾਰੀਆ ਦੇ ਨਵਜੋਤ ਸਿੰਘ ਉਰਫ ਜੋਤੀ ਪੁੱਤਰ ਦਲਬੀਰ ਸਿੰ ਵਾਸੀ ਸੋਤਰਾ ਥਾਣਾ ਸਿਟੀ ਬੰਗਾ ਨੂੰ ਨੇੜੇ ਸੋਤਰਾ ਮੋੜ ਬੰਗਾ ਤੋਂ ਕਾਬੂ ਕਰਕੇ ਇਸ ਪਾਸੋ 05 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਇਸ ਦੇ ਖਿਲਾਫ ਮੁਕੱਦਮਾ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment