ਬੰਗਾ 4,ਜੁਲਾਈ (ਮਨਜਿੰਦਰ ਸਿੰਘ ) ਸ੍ਰੀ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਥਾਂਦੀਆਂ ਅਤੇ ਸੇਵਾ ਸੁਸਾਇਟੀ ਬੰਗਾ ਵੱਲੋਂ ਇਕ ਜਨਰਲ ਮੈਡੀਕਲ ਚੈੱਕ ਅੱਪ ਕੈਂਪ 7ਜੁਲਾਈ ਦਿਨ ਸ਼ੁੱਕਰਵਾਰ ਨੂੰ ਫਲੋਰੇਨਸ ਇੰਟਰਨੈਸ਼ਨਲ ਹਾਈ ਸਕੂਲ ਖਮਾਚੋਂ ਵਿਖੇ ਲਗਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸੇਵਾ ਸੁਸਾਇਟੀ ਬੰਗਾ ਦੇ ਪੀ ਆਰ ਓ ਮਨਜਿੰਦਰ ਸਿੰਘ ਨੇ ਦੱਸਿਆ ਕੇ ਇਹ ਕੈਂਪ ਸੇਵਾ ਸੁਸਾਇਟੀ ਬੰਗਾ ਦੀ ਚੇਅਰਪਰਸਨ ਮੈਡਮ ਬਲਦੀਸ਼ ਕੌਰ ਬੰਗਾ ਦੇ ਵਿਸੇਸ ਉਪਰਾਲੇ ਸਦਕਾ ਲਗਾਇਆ ਜਾ ਰਿਹਾ ਹੈ ਜਿਸ ਵਿਚ ਸ੍ਰੀ ਗੁਰੂ ਰਵਿਦਾਸ ਮਿਸਨ ਹਸਪਤਾਲ ਦੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦੀਆਂ ਵੱਖ ਵੱਖ ਬਿਮਾਰੀਆਂ ਦੀ ਮੁਫ਼ਤ ਜਾਂਚ ਕਰਨ ਉਪਰੰਤ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਇਸ ਮੌਕੇ ਸੇਵਾ ਸੁਸਾਇਟੀ ਦੇ ਵਾਤਾਵਰਣ ਸੰਭਾਲ ਉਦੇਸ਼ ਅਨੁਸਾਰ ਬੂਟੇ ਵੀ ਲਾਏ ਜਾਣਗੇ ।ਇਸ ਮੌਕੇ ਡਾ ਸਤਨਾਮ ਦਾਸ,ਗੁਰਦੀਪ ਸਿੰਘ ਸੈਣੀ,ਸੁਖਚੈਨ ਸਿੰਘ ਸੱਲਣ,ਗੁਲਸ਼ਨ ਕੁਮਾਰ ਬੰਗਾ,ਭੁਪਿੰਦਰ ਸਿੰਘ ਝਿੱਕਾ,ਰਘਬੀਰ ਸਿੰਘ ,ਡਾ ਗੁਰਪ੍ਰੀਤ ਸਿੰਘ ,ਮਨਪ੍ਰੀਤ ਜੱਸੀ ਖਮਾਚੋਂ ਅਤੇ ਅਰਜੁਨ ਦੇਵ ਹਾਜ਼ਰ ਸਨ।
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment