Friday, October 20, 2023
ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ 5ਵੀਂ,8ਵੀਂ,10ਵੀਂ, 12ਵੀਂ ਦੇ ਮੈਰਿਟ ਵਿੱਚ ਆਏ ਬੱਚਿਆਂ ਨੂੰ ਸਨਮਾਨਿਤ ਕੀਤਾ
Monday, October 2, 2023
Free Eye Operation Camp on 5th October -- Narinder Banga
(MANJINDER SINGH --BANGA )
Mrs. Surjit Kaur Basuta and Satnam Singh Gahunia and the entire Gahunia family organized the first free eye operation camp on October 5 at Opp.Punjab and Sindh Bank railway road BANGA in memory of their father Lakhvir Singh. Giving information about this camp, Engg Narinder Banga said that this free camp will be inaugurated by the Chief Guest Kuljit Singh Sarhal Constituency Incharge Aam Aadmi Party Banga. He said that this camp will run from 9 am to 2 pm. In this camp.Deepak Bali Media Incharge Punjab and Himachal Pradesh Aam Aadmi Party will be present as special guest. Ophthalmologists Dr. Charanjit Singh and Dr. Anchal Priya will check up on eye diseases. Eye surgery will be done without stitches and lenses with modern technology absolutely free. He said that the organization will arrange for the operation patients to be taken to Jalandhar for the operation and their return. Meanwhile, medicines will also be given free to the patients. Raj Purewal, Coordinator Romi Ranjan, Manjit Singh, Jasveer Singh, Damani (Nisha Entertainer), Harjinder Kaur, Kulvir Singh Pabla, Balvir Singh Pabla, Amardeep Banga etc. were present on this occasion
ਰਾਸ਼ਟਰੀ ਕ੍ਰਾਂਤੀ ਪਾਰਟੀ ਅੰਬੇਡਕਰ ਨੂੰ ਮਿਲ ਰਿਹਾ ਭਰਵਾ ਹੁੰਗਾਰਾ- ਦੀਪਕ ਘਈ
ਰਾਸ਼ਟਰੀ ਕ੍ਰਾਂਤੀ ਪਾਰਟੀ ਅੰਬੇਡਕਰ ਨੂੰ ਪਿੰਡਾਂ ਅਤੇ ਸ਼ਹਿਰਾ ਦੇ ਲੋਕਾਂ ਤੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਰਾਸ਼ਟਰੀ ਜਰਨਲ ਸਕੱਤਰ ਦੀਪਕ ਘਈ ਵਲੋਂ ਬੰਗਾ ਵਿਖੇ ਨਵੀਆਂ ਨਿਯੁਕਤੀਆਂ ਕਰਨ ਸਮੇਂ ਕੀਤਾ|ਉਨ੍ਹਾਂ ਕਿਹਾ ਕਿ ਪਾਰਟੀ ਦੇ ਨੈਸ਼ਨਲ ਪ੍ਰਧਾਨ ਸ਼ਿੰਗਾਰਾ ਸਿੰਘ ਕਲਿਆਣ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲਾ ਐਸ ਬੀ ਐਸ ਨਗਰ ਪ੍ਰਧਾਨ ਕੇਸਰ ਗਿੱਲ, ਬੰਗਾ ਵਿਧਾਨ ਸਭਾ ਹਲਕਾ ਪ੍ਰਧਾਨ ਰਿਸ਼ੀ ਸਹੋਤਾ ਦੇ ਵਿਸੇਸ ਉਪਰਾਲੇ ਸਦਕਾ ਵਿਧਾਨ ਸਭਾ ਹਲਕਾ ਬੰਗਾ ਦਾ ਵਾਈਸ ਪ੍ਰਧਾਨ ਸ਼ਮੀ ਹੰਸ ਕਮਾਮ ਨੂੰ ਤੇ ਬੰਗਾ ਵਿਧਾਨ ਸਭਾ ਯੂਥ ਵਿੰਗ ਦਾ ਜਨਰਲ ਸਕੱਤਰ ਦੀਪੂ ਮਝਾਰੀ ਨੂੰ ਨਿਯੁਕਤ ਕੀਤਾ ਗਿਆ ਹੈ|ਇਸ ਮੌਕੇ ਉਚੇਚੇ ਤੋਰ ਤੇ ਪਹੁੰਚੇ ਪਾਰਟੀ ਦੇ ਨੈਸ਼ਨਲ ਪ੍ਰਧਾਨ ਸ਼ਿੰਗਾਰਾ ਸਿੰਘ ਕਲਿਆਣ ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਨਾਲ ਸਹਿਮਤੀ ਜਿਤਾਉਂਦੇ ਹੋਏ ਲੋਕ ਵੱਧ ਚੜ੍ਹ ਕੇ ਪਾਰਟੀ ਨਾਲ ਜੁੜ ਰਹੇ ਹਨ|ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਅਤੇ ਵੱਧ ਤੋਂ ਸੀਟਾਂ ਤੇ ਜਿੱਤ ਹਾਂਸਲ ਕਰਕੇ ਲੋਕ ਸਭਾ ਵਿੱਚ ਹੱਕ ਅਤੇ ਸੱਚ ਦੀ ਅਵਾਜ ਬੁਲੰਦ ਕਰੇਗੀ |ਇਸ ਮੌਕੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੇ ਪ੍ਰਧਾਨ ਧਰਮਿੰਦਰ ਕਲਿਆਣ ਨੇ ਵੀ ਆਪਣੇ ਵਿਚਾਰ ਰੱਖੇ
ਬੰਗਾ ਕਾਂਗਰਸ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਰੇ ਜੋਨਾਂ ’ਤੇ ਉਮੀਦਵਾਰ ਐਲਾਨੇ****ਸਰਕਾਰ ਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ - ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ
ਬੰਗਾ,5 ਦਸੰਬਰ ਮਨਜਿੰਦਰ ਸਿੰਘ ਕਾਂਗਰਸ ਪਾਰਟੀ ਨੇ ਬੰਗਾ ਹਲਕੇ ਦੇ 25 ਬਲਾਕ ਸੰਮਤੀ ਜੋਨਾਂ ਅਤੇ ਚਾਰ ਜ਼ਿਲ੍ਹਾ ਪਰਿਸ਼ਦ ਜੋਨਾਂ ’ਤੇ ਆਪਣੇ ਉਮੀਦਵਾਰ ਖੜੇ ਕ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਨਵਾਂਸ਼ਹਿਰ 7 ਮਈ (ਹਰਿੰਦਰ ਸਿੰਘ, ਮਨਜਿੰਦਰ ਸਿੰਘ) ਕੌਮਾਂਤਰੀ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਰਾਤ 8:00 ਵਜੇ ਤੋਂ ...
-
ਬੰਗਾ14ਮਈ (ਮਨਜਿੰਦਰ ਸਿੰਘ, ਨਵਕਾਂਤ ਭਰੋਮਜਾਰਾ):- ਬੰਗਾ ਦੇ ਸਾਹਲੋਂ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਪਿੰਡ ਭੈਰੋਮਾਜਰਾ ਦੀ ਇੱਕ ਔਰਤ ਦੀ ਮੌਤ ਹੋ ਗਈ ...