ਕਸਬਾ ਬਹਿਰਾਮ ਵਿਖੇ ਬਣ ਰਹੇ ਨੈਸ਼ਨਲ ਹਾਈਵੇ ਵਲੋਂ ਅੰਡਰ ਵ੍ਰਿਜ ਤੋਂ ਪਿੰਡ ਬਹਿਰਾਮ ਨੂੰ ਰਸਤਾ ਨਾ ਮਿਲਣ ਕਾਰਨ ਪਿੰਡ ਬਹਿਰਾਮ ਅਤੇ ਇਲਾਕੇ ਦੇ ਲੋਕ ,ਪ੍ਰਧਾਨ ਅਮਰਜੀਤ ਸਿੰਘ ਲੇਹਲ ਦੀ ਅਗਵਾਈ ਹੇਠ ਸੰਘਰਸ਼ ਤੇ ਬੈਠੇ ਸਨ ਇਸ ਦੌਰਾਨ ਭਾਜਪਾ ਦੇ ਕੌਮੀ ਆਗੂ ਸ੍ਰੀ ਅਵਿਨਾਸ਼ ਰਾਏ ਖੰਨਾ ਵਿਸ਼ੇਸ਼ ਤੌਰ ਤੇ ਧਰਨੇ ਵਿੱਚ ਹਾਜ਼ਿਰ ਹੋਏ ਸਨ ਖੰਨਾ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਰਸਤਾ ਖੁਲਵਾਇਆ ਜਾਵੇਗਾ ਅਵਿਨਾਸ਼ ਰਾਏ ਖੰਨਾ ਨੇ ਇਹ ਸਾਰਾ ਮਸਲਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਧਿਆਨ ਵਿੱਚ ਲਿਆਂਦਾ ਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਕੇ ਰਸਤਾ ਖੁਲਵਾਇਆ ਗਿਆ ਸੰਘਰਸ ਕਮੇਟੀ ਦੇ ਆਗੂਆਂ ਅਮਰਜੀਤ ਸਿੰਘ ਲੇਹਲ ਬਾਬਾ ਅਵਤਾਰ ਸਿੰਘ ਬਾਬਾ ਦਲਜੀਤ ਸਿੰਘ ਮਾਹਿਲਪੁਰੀ ਸਰਪੰਚ ਅਕਵਿੰਦਰ ਕੌਰ ਬਹਿਰਾਮ ਚਰਨਜੀਤ ਸਿੰਘ ਬਹਿਰਾਮ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋ ਗੁਰਦੁਆਰਾ ਸ੍ਰੀ ਨਾਨਕ ਦਰਵਾਰ ਵਿਖੇ ਸੁਖਮਣੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਧੰਨਵਾਦੀ ਸਮਾਗਮ ਕਰਵਾਇਆ ਗਿਆ ਹਲਕਾ ਬੰਗਾ ਦੇ ਭਾਜਪਾ ਆਗੂਆਂ ਪ੍ਰਿਤਪਾਲ ਸਿੰਘ ਬਜਾਜ ਹਲਕਾ ਇੰਚਾਰਜ ਬੰਗਾ, ਜੋਗ ਰਾਜ ਜੋਗੀ ਨਿਮਾਣਾ ਜ਼ਿਲਾ ਪ੍ਰਧਾਨ ਐਸੀ ਵਿੰਗ, ਬਲਦੇਵ ਸਿੰਘ ਚੇਤਾਂ ਜ਼ਿਲਾ ਪ੍ਰਧਾਨ ਕਿਸਾਨ ਵਿੰਗ, ਵਿਜੇ ਕੁਮਾਰ ਵਿਸਥਾਰਕ ,ਪ੍ਰੇਮ ਪਾਲ ਲਾਲੀ ਜਨਰਲ ਸਕੱਤਰ, ਮੁਕੇਸ਼ ਖੋਸਲਾ ਮੰਡਲ ਪ੍ਰਧਾਨ ਬੰਗਾ, ਹਿੰਮਤ ਤੇਜਪਾਲ ਐਮ ਸੀ ਬੰਗਾ, ਰਾਣਾ ਨਸੀਬ ਚੰਦ ਫਰਾਲਾ ਮੰਡਲ ਪ੍ਰਧਾਨ ਐਸ਼ੀ ਵਿੰਗ ਆਦਿ ਆਗੂਆਂ ਦਾ ਵਿਸ਼ੇਸ਼ ਤੋਰ ਤੇ ਸਨਮਾਨ ਕੀਤਾ ਗਿਆ ਇਸ ਮੋਕੇ ਤੇ ਜਸਵਿੰਦਰ ਸਿੰਘ ਬਹਿਰਾਮ ਮਨਜੀਤ ਲਾਲ ਡਾਕਟਰ ਭੁਪਿੰਦਰ ਸਿੰਘ ਬਹਿਰਾਮ ਮੱਖਣ ਸਿੰਘ ਬਹਿਰਾਮ ਅਵਤਾਰ ਸਿੰਘ ਕੱਟ ਮਲੂਕ ਸਿੰਘ ਬਹਿਰਾਮ ਮੋਹਿਤ ਚੱਕ ਗੁਰੂ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਜੀ ਆਦਿ ਹਾਜਿਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment