Sunday, April 21, 2024

ਬੇਬੀ ਅਰਾਧਿਆ ਨੇ ਕੀਤਾ ਮਾਤਾ ਪਿਤਾ ਦਾ ਨਾਂ ਰੋਸ਼ਨ:

ਹੁਸ਼ਿਆਰਪੁਰ 21 ਅਪ੍ਰੈਲ (ਅਮਿਤ ਹੰਸ )
ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਅਨੁਸਾਰ ਦੂਸਰੀ ਜਮਾਤ ਦੀ ਵਿਦਿਆਰਥਨ ਬੇਬੀ ਅਰਾਧਿਆ ਨੇ ਸਕੂਲ ਵਿੱਚੋਂ ਤੀਸਰਾ ਸਥਾਨ ਹਾਸਲ ਕਰਕੇ ਮਾਤਾ ਪਿਤਾ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ | ਇਹ ਸ਼ਾਨਦਾਰ ਸਥਾਨ ਹਾਸਲ ਕਰਨ ਤੇ ਵਿਦਿਆਰਥਣ ਅਰਾਧਿਆ ਦੇ ਮਾਤਾ ਪਿਤਾ ਨੂੰ ਸਕੂਲ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਧਾਈ ਦਿੱਤੀ ਗਈ ਅਤੇ ਜੀਵਨ ਵਿੱਚ ਵੱਡਾ ਸਥਾਨ ਹਾਸਲ ਕਰਨ ਲਈ ਆਸ਼ੀਰਵਾਦ ਦਿੱਤਾ

No comments:

Post a Comment

14 ਦਸੰਬਰ ਦੀਆਂ ਚੋਣਾਂ ‘ਚ ਕਾਂਗਰਸ ਭਾਰੀ ਪਵੇਗੀ: ਆਮ ਆਦਮੀ ਪਾਰਟੀ ਦੀਆਂ ਜੜਾਂ ਪੁੱਟਣ ਲਈ ਲੋਕ ਉਤਾਵਲੇ — ਜਤਿੰਦਰ ਕੌਰ ਮੂੰਗਾ

ਬੰਗਾ 12 ਦਸੰਬਰ (ਮਨਜਿੰਦਰ ਸਿੰਘ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਨਾਰਾਜ਼ ਹਨ ਅਤੇ ਉਹ ਇਸ ਸਰਕਾਰ ਦੀਆਂ “ਜੜਾਂ ਪੁੱਟਣ” ਲਈ ਬੇਸਬ...