ਨਵਾਂ ਸ਼ਹਿਰ 7ਅਗਸਤ (ਮਨਜਿੰਦਰ ਸਿੰਘ) ਲਾਈਨ ਕਲੱਬ ਬੰਗਾ ਨਿਸ਼ਚੇ ਵੱਲੋਂ ਵਣ ਮਹਾਉਤਸਵ ਦੇ ਸੰਬੰਧ ਵਿੱਚ ਨਵੀਂ ਅਬਾਦੀ ਨਵਾਂ ਸ਼ਹਿਰ ਵਿਖੇ ਵਾਤਾਵਰਨ ਨੂੰ ਹਰਿਆਵਲ ਕਰਨ ਲਈ 8 ਅਗਸਤ ਦਿਨ ਵੀਰਵਾਰ ਨੂੰ ਬੂਟੇ ਲਗਾਏ ਜਾਣਗੇ। ਜਾਣਕਾਰੀ ਦਿੰਦਿਆਂ ਲਾਈਨ ਕਲੱਬ ਬੰਗਾ ਨਿਸ਼ਚੇ ਦੇ ਪੀਆਰਓ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਹ ਪ੍ਰੋਜੈਕਟ ਕਲੱਬ ਪ੍ਰਧਾਨ ਲਾਈਨ ਗੁਲਸ਼ਨ ਕੁਮਾਰ ਦੀ ਅਗਵਾਈ ਵਿੱਚ ਲਗਾਇਆ ਜਾਵੇਗਾ ਉਹਨਾਂ ਦੱਸਿਆ ਕਿ ਇਸ ਮੌਕੇ ਲਾਇਨ ਜਿਲ੍ਹਾ 321 ਡੀ ਦੇ ਗਵਰਨਰ ਲਾਈਨ ਰਸ਼ਪਾਲ ਸਿੰਘ ਬੱਚਾ ਜੀਵੀ ਉਚੇਚੇ ਤੌਰ ਤੇ ਸ਼ਿਰਕਤ ਕਰਨਗੇ ਇਸ ਮੌਕੇ ਲਾਈਨ ਜਸਪਾਲ ਸਿੰਘ ਗਿੱਦਾ ਲਾਈਨ ਚੇਤ ਰਾਮ ਰਤਨ ਲਾਈਨ ਤਜਿੰਦਰ ਕੁਮਾਰ ਗਿਨੀ ਅਮਿਤ ਕੁਮਾਰ ਡਾਕਟਰ ਗੋਵਿੰਦ ਆਦਿ ਹਾਜ਼ਰ ਸਨ
Subscribe to:
Post Comments (Atom)
ਕਾਂਗਰਸ ਨੂੰ ਦੋਆਬਾ ਪੱਧਰ ‘ਤੇ ਵੱਡਾ ਝਟਕਾ****37 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਟਕਸਾਲੀ ਆਗੂ ਚੇਤ ਰਾਮ ਰਤਨ ਭਾਜਪਾ ਵਿੱਚ ਸ਼ਾਮਲ****ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਤੇ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ‘ਚ ਹੋਇਆ ਸ਼ਾਨਦਾਰ ਸਵਾਗਤ
ਚੰਡੀਗੜ੍ਹ, 13 ਮਈ (ਸੱਚ ਕੀ ਬੇਲਾ ਮੀਡੀਆ ਬਿਊਰੋ ਚੀਫ): ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦੋਆਬਾ ਖੇਤਰ ਵਿ...
-
ਬੰਗਾ18,ਜੁਲਾਈ(ਮਨਜਿੰਦਰ ਸਿੰਘ) ਸਵ: ਵਿਜੇ ਕੁਮਾਰ ਜੋ 7 ਜੁਲਾਈ ਦਿਨ ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦ...
-
ਬੰਗਾ 6,ਜੁਲਾਈ (ਮਨਜਿੰਦਰ ਸਿੰਘ)ਪਿਛਲੇ ਦਿਨੀ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਸ੍ਰੀ ਰਵੀ ਭੂਸ਼ਣ ਗੋਇਲ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਬੰਗਾ ਦ...
-
ਬੰਗਾ, 17 ਦਸੰਬਰ (ਮਨਜਿੰਦਰ ਸਿੰਘ): ਬੰਗਾ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪਸ਼ਟ ਬਹੁਮਤ ਹਾਸਲ ...
No comments:
Post a Comment